ਮੱਤੀ 14:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਉਸੇ ਵੇਲੇ ਯਿਸੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਕਿਹਾ: “ਹੇ ਥੋੜ੍ਹੀ ਨਿਹਚਾ ਰੱਖਣ ਵਾਲਿਆ, ਤੂੰ ਸ਼ੱਕ ਕਿਉਂ ਕੀਤਾ?”+ ਮਰਕੁਸ 4:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਐਨੇ ਡਰੇ ਹੋਏ ਕਿਉਂ ਹੋ?* ਕੀ ਤੁਸੀਂ ਅਜੇ ਵੀ ਨਿਹਚਾ ਨਹੀਂ ਕਰਦੇ?”
31 ਉਸੇ ਵੇਲੇ ਯਿਸੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਕਿਹਾ: “ਹੇ ਥੋੜ੍ਹੀ ਨਿਹਚਾ ਰੱਖਣ ਵਾਲਿਆ, ਤੂੰ ਸ਼ੱਕ ਕਿਉਂ ਕੀਤਾ?”+