-
ਮਰਕੁਸ 5:7-10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਫਿਰ ਉਸ ਨੇ ਉੱਚੀ ਆਵਾਜ਼ ਵਿਚ ਕਿਹਾ: “ਹੇ ਯਿਸੂ, ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਵਾਸਤਾ? ਤੈਨੂੰ ਪਰਮੇਸ਼ੁਰ ਦੀ ਸਹੁੰ, ਮੈਨੂੰ ਨਾ ਸਤਾ।”+ 8 ਕਿਉਂਕਿ ਯਿਸੂ ਉਸ ਨੂੰ ਕਹਿ ਰਿਹਾ ਸੀ: “ਓਏ ਦੁਸ਼ਟ ਦੂਤਾ, ਇਸ ਆਦਮੀ ਵਿੱਚੋਂ ਨਿਕਲ ਜਾ।”+ 9 ਪਰ ਯਿਸੂ ਨੇ ਉਸ ਨੂੰ ਪੁੱਛਿਆ: “ਤੇਰਾ ਨਾਂ ਕੀ ਹੈ?” ਉਸ ਨੇ ਯਿਸੂ ਨੂੰ ਕਿਹਾ: “ਮੇਰਾ ਨਾਂ ਪਲਟਣ ਹੈ ਕਿਉਂਕਿ ਅਸੀਂ ਬਹੁਤ ਸਾਰੇ ਹਾਂ।” 10 ਅਤੇ ਦੁਸ਼ਟ ਦੂਤਾਂ ਨੇ ਯਿਸੂ ਅੱਗੇ ਵਾਰ-ਵਾਰ ਮਿੰਨਤਾਂ ਕੀਤੀਆਂ ਕਿ ਉਹ ਉਨ੍ਹਾਂ ਨੂੰ ਉਸ ਇਲਾਕੇ ਵਿੱਚੋਂ ਨਾ ਕੱਢੇ।+
-