ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੂਕਾ 7:39
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 39 ਇਹ ਦੇਖ ਕੇ ਫ਼ਰੀਸੀ ਜਿਸ ਨੇ ਉਸ ਨੂੰ ਸੱਦਿਆ ਸੀ, ਸੋਚਣ ਲੱਗਾ: “ਜੇ ਇਹ ਆਦਮੀ ਸੱਚ-ਮੁੱਚ ਨਬੀ ਹੁੰਦਾ, ਤਾਂ ਜਾਣ ਜਾਂਦਾ ਕਿ ਉਸ ਦੇ ਪੈਰਾਂ ਨੂੰ ਛੋਹਣ ਵਾਲੀ ਤੀਵੀਂ ਕੌਣ ਹੈ ਅਤੇ ਕਿਹੋ ਜਿਹੀ ਹੈ। ਇਸ ਨੂੰ ਪਤਾ ਲੱਗ ਜਾਂਦਾ ਕਿ ਇਹ ਤੀਵੀਂ ਪਾਪਣ ਹੈ।”+

  • ਲੂਕਾ 15:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਇਹ ਦੇਖ ਕੇ ਫ਼ਰੀਸੀ ਅਤੇ ਗ੍ਰੰਥੀ ਬੁੜਬੁੜਾਉਂਦੇ ਰਹੇ: “ਇਹ ਬੰਦਾ ਪਾਪੀਆਂ ਨਾਲ ਮਿਲਦਾ-ਗਿਲ਼ਦਾ ਤੇ ਖਾਂਦਾ-ਪੀਂਦਾ ਹੈ।”

  • ਲੂਕਾ 19:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਇਹ ਦੇਖ ਕੇ ਸਾਰੇ ਲੋਕ ਬੁੜ-ਬੁੜ ਕਰਦੇ ਹੋਏ ਕਹਿਣ ਲੱਗੇ: “ਦੇਖੋ ਤਾਂ ਸਹੀ, ਇਹ ਆਦਮੀ ਇਸ ਪਾਪੀ ਦੇ ਘਰ ਮਹਿਮਾਨ ਬਣ ਕੇ ਆਇਆ ਹੈ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ