ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 53:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਅਸੀਂ ਸਾਰੇ ਭੇਡਾਂ ਵਾਂਗ ਭਟਕਦੇ ਫਿਰਦੇ ਸੀ,+

      ਹਰ ਕੋਈ ਆਪੋ-ਆਪਣੇ ਰਾਹ ਚੱਲ ਰਿਹਾ ਸੀ,

      ਯਹੋਵਾਹ ਨੇ ਸਾਡੇ ਸਾਰਿਆਂ ਦੇ ਗੁਨਾਹ ਉਸ ਉੱਤੇ ਲੱਦ ਦਿੱਤੇ।+

  • ਹਿਜ਼ਕੀਏਲ 34:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਮੇਰੀਆਂ ਭੇਡਾਂ ਸਾਰੇ ਪਹਾੜਾਂ ਅਤੇ ਸਾਰੀਆਂ ਉੱਚੀਆਂ ਪਹਾੜੀਆਂ ʼਤੇ ਭਟਕਦੀਆਂ ਰਹੀਆਂ; ਮੇਰੀਆਂ ਭੇਡਾਂ ਸਾਰੀ ਧਰਤੀ ʼਤੇ ਖਿੱਲਰ ਗਈਆਂ। ਕਿਸੇ ਨੇ ਵੀ ਉਨ੍ਹਾਂ ਦੀ ਤਲਾਸ਼ ਨਹੀਂ ਕੀਤੀ ਅਤੇ ਨਾ ਹੀ ਉਨ੍ਹਾਂ ਨੂੰ ਲੱਭਿਆ।

  • ਰਸੂਲਾਂ ਦੇ ਕੰਮ 13:45, 46
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 45 ਜਦੋਂ ਯਹੂਦੀਆਂ ਨੇ ਭੀੜਾਂ ਦੀਆਂ ਭੀੜਾਂ ਦੇਖੀਆਂ, ਤਾਂ ਉਹ ਸੜ-ਬਲ਼ ਗਏ ਅਤੇ ਉਨ੍ਹਾਂ ਨੇ ਬੁਰਾ-ਭਲਾ ਕਹਿ ਕੇ ਪੌਲੁਸ ਦੀਆਂ ਗੱਲਾਂ ਦਾ ਵਿਰੋਧ ਕੀਤਾ।+ 46 ਫਿਰ ਪੌਲੁਸ ਅਤੇ ਬਰਨਾਬਾਸ ਨੇ ਦਲੇਰੀ ਨਾਲ ਉਨ੍ਹਾਂ ਨੂੰ ਕਿਹਾ: “ਇਹ ਜ਼ਰੂਰੀ ਸੀ ਕਿ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਵੇ।+ ਪਰ ਹੁਣ ਕਿਉਂਕਿ ਤੁਸੀਂ ਇਸ ਨੂੰ ਠੁਕਰਾ ਰਹੇ ਹੋ ਅਤੇ ਦਿਖਾ ਰਹੇ ਹੋ ਕਿ ਤੁਸੀਂ ਹਮੇਸ਼ਾ ਦੀ ਜ਼ਿੰਦਗੀ ਦੇ ਲਾਇਕ ਨਹੀਂ ਹੋ, ਇਸ ਲਈ ਅਸੀਂ ਗ਼ੈਰ-ਯਹੂਦੀ ਕੌਮਾਂ ਕੋਲ ਜਾ ਰਹੇ ਹਾਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ