-
ਲੂਕਾ 12:4, 5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਇਸ ਤੋਂ ਇਲਾਵਾ, ਦੋਸਤੋ,+ ਮੈਂ ਤੁਹਾਨੂੰ ਕਹਿੰਦਾ ਹਾਂ: ਤੁਸੀਂ ਉਨ੍ਹਾਂ ਤੋਂ ਨਾ ਡਰੋ ਜਿਹੜੇ ਤੁਹਾਨੂੰ ਜਾਨੋਂ ਤਾਂ ਮਾਰ ਸਕਦੇ ਹਨ, ਪਰ ਇਸ ਤੋਂ ਜ਼ਿਆਦਾ ਹੋਰ ਕੁਝ ਨਹੀਂ ਕਰ ਸਕਦੇ।+ 5 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕਿਸ ਤੋਂ ਡਰਨਾ ਚਾਹੀਦਾ ਹੈ: ਉਸ ਤੋਂ ਡਰੋ ਜਿਸ ਕੋਲ ਮਾਰਨ ਤੋਂ ਬਾਅਦ ਤੁਹਾਨੂੰ ‘ਗ਼ਹੈਨਾ’* ਵਿਚ ਸੁੱਟਣ ਦਾ ਵੀ ਅਧਿਕਾਰ ਹੈ।+ ਹਾਂ, ਮੈਂ ਤੁਹਾਨੂੰ ਕਹਿੰਦਾ ਹਾਂ ਕਿ ਸਿਰਫ਼ ਉਸੇ ਤੋਂ ਡਰੋ।+
-
-
ਇਬਰਾਨੀਆਂ 10:31ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
31 ਜੀਉਂਦੇ ਪਰਮੇਸ਼ੁਰ ਦੇ ਹੱਥੋਂ ਸਜ਼ਾ ਪਾਉਣੀ ਕਿੰਨੀ ਖ਼ੌਫ਼ਨਾਕ ਗੱਲ ਹੈ!
-