ਮੱਤੀ 19:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਜਿਸ ਨੇ ਵੀ ਮੇਰੇ ਨਾਂ ਦੀ ਖ਼ਾਤਰ ਘਰ ਜਾਂ ਭਰਾਵਾਂ ਜਾਂ ਭੈਣਾਂ ਜਾਂ ਮਾਂ ਜਾਂ ਪਿਉ ਜਾਂ ਬੱਚਿਆਂ ਜਾਂ ਜ਼ਮੀਨਾਂ ਨੂੰ ਛੱਡਿਆ ਹੈ, ਉਹ ਇਹ ਸਭ ਕੁਝ 100 ਗੁਣਾ ਪਾਵੇਗਾ, ਨਾਲੇ ਹਮੇਸ਼ਾ ਦੀ ਜ਼ਿੰਦਗੀ।+ ਲੂਕਾ 14:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 “ਜੇ ਕੋਈ ਮੇਰੇ ਕੋਲ ਆਉਂਦਾ ਹੈ, ਪਰ ਆਪਣੇ ਮਾਤਾ-ਪਿਤਾ, ਪਤਨੀ, ਬੱਚਿਆਂ, ਭੈਣਾਂ-ਭਰਾਵਾਂ ਨਾਲ, ਇੱਥੋਂ ਤਕ ਕਿ ਆਪਣੀ ਜਾਨ ਨਾਲ ਵੀ ਨਫ਼ਰਤ ਨਹੀਂ ਕਰਦਾ,*+ ਤਾਂ ਉਹ ਇਨਸਾਨ ਮੇਰਾ ਚੇਲਾ ਨਹੀਂ ਬਣ ਸਕਦਾ।+
29 ਜਿਸ ਨੇ ਵੀ ਮੇਰੇ ਨਾਂ ਦੀ ਖ਼ਾਤਰ ਘਰ ਜਾਂ ਭਰਾਵਾਂ ਜਾਂ ਭੈਣਾਂ ਜਾਂ ਮਾਂ ਜਾਂ ਪਿਉ ਜਾਂ ਬੱਚਿਆਂ ਜਾਂ ਜ਼ਮੀਨਾਂ ਨੂੰ ਛੱਡਿਆ ਹੈ, ਉਹ ਇਹ ਸਭ ਕੁਝ 100 ਗੁਣਾ ਪਾਵੇਗਾ, ਨਾਲੇ ਹਮੇਸ਼ਾ ਦੀ ਜ਼ਿੰਦਗੀ।+
26 “ਜੇ ਕੋਈ ਮੇਰੇ ਕੋਲ ਆਉਂਦਾ ਹੈ, ਪਰ ਆਪਣੇ ਮਾਤਾ-ਪਿਤਾ, ਪਤਨੀ, ਬੱਚਿਆਂ, ਭੈਣਾਂ-ਭਰਾਵਾਂ ਨਾਲ, ਇੱਥੋਂ ਤਕ ਕਿ ਆਪਣੀ ਜਾਨ ਨਾਲ ਵੀ ਨਫ਼ਰਤ ਨਹੀਂ ਕਰਦਾ,*+ ਤਾਂ ਉਹ ਇਨਸਾਨ ਮੇਰਾ ਚੇਲਾ ਨਹੀਂ ਬਣ ਸਕਦਾ।+