ਮੱਤੀ 25:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਫਿਰ ਰਾਜਾ ਉਨ੍ਹਾਂ ਨੂੰ ਕਹੇਗਾ, ‘ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਜੇ ਤੁਸੀਂ ਮੇਰੇ ਇਨ੍ਹਾਂ ਭਰਾਵਾਂ ਵਿੱਚੋਂ ਛੋਟੇ ਤੋਂ ਛੋਟੇ ਲਈ ਇਸ ਤਰ੍ਹਾਂ ਕੀਤਾ ਹੈ, ਤਾਂ ਸਮਝੋ ਤੁਸੀਂ ਮੇਰੇ ਲਈ ਕੀਤਾ ਹੈ।’+ ਲੂਕਾ 10:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 “ਜਿਹੜਾ ਤੁਹਾਡੀ ਗੱਲ ਸੁਣਦਾ ਹੈ, ਉਹ ਮੇਰੀ ਵੀ ਗੱਲ ਸੁਣਦਾ ਹੈ।+ ਅਤੇ ਜਿਹੜਾ ਤੁਹਾਡੀ ਗੱਲ ਦੀ ਪਰਵਾਹ ਨਹੀਂ ਕਰਦਾ, ਉਹ ਮੇਰੀ ਗੱਲ ਦੀ ਵੀ ਪਰਵਾਹ ਨਹੀਂ ਕਰਦਾ। ਇਸੇ ਤਰ੍ਹਾਂ, ਜਿਹੜਾ ਮੇਰੀ ਪਰਵਾਹ ਨਹੀਂ ਕਰਦਾ, ਉਹ ਮੇਰੇ ਘੱਲਣ ਵਾਲੇ ਦੀ ਵੀ ਪਰਵਾਹ ਨਹੀਂ ਕਰਦਾ।”+ ਯੂਹੰਨਾ 12:44 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਪਰ ਯਿਸੂ ਨੇ ਉੱਚੀ ਆਵਾਜ਼ ਵਿਚ ਕਿਹਾ: “ਜਿਹੜਾ ਮੇਰੇ ਉੱਤੇ ਨਿਹਚਾ ਕਰਦਾ ਹੈ, ਉਹ ਸਿਰਫ਼ ਮੇਰੇ ਉੱਤੇ ਹੀ ਨਹੀਂ, ਸਗੋਂ ਮੇਰੇ ਘੱਲਣ ਵਾਲੇ ʼਤੇ ਵੀ ਨਿਹਚਾ ਕਰਦਾ ਹੈ;+ ਯੂਹੰਨਾ 13:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜੋ ਉਸ ਇਨਸਾਨ ਨੂੰ ਕਬੂਲ ਕਰਦਾ ਹੈ ਜਿਸ ਨੂੰ ਮੈਂ ਘੱਲਦਾ ਹਾਂ, ਤਾਂ ਉਹ ਮੈਨੂੰ ਵੀ ਕਬੂਲ ਕਰਦਾ ਹੈ+ ਅਤੇ ਜਿਹੜਾ ਮੈਨੂੰ ਕਬੂਲ ਕਰਦਾ ਹੈ, ਉਹ ਮੇਰੇ ਘੱਲਣ ਵਾਲੇ ਨੂੰ ਵੀ ਕਬੂਲ ਕਰਦਾ ਹੈ।”+
40 ਫਿਰ ਰਾਜਾ ਉਨ੍ਹਾਂ ਨੂੰ ਕਹੇਗਾ, ‘ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਜੇ ਤੁਸੀਂ ਮੇਰੇ ਇਨ੍ਹਾਂ ਭਰਾਵਾਂ ਵਿੱਚੋਂ ਛੋਟੇ ਤੋਂ ਛੋਟੇ ਲਈ ਇਸ ਤਰ੍ਹਾਂ ਕੀਤਾ ਹੈ, ਤਾਂ ਸਮਝੋ ਤੁਸੀਂ ਮੇਰੇ ਲਈ ਕੀਤਾ ਹੈ।’+
16 “ਜਿਹੜਾ ਤੁਹਾਡੀ ਗੱਲ ਸੁਣਦਾ ਹੈ, ਉਹ ਮੇਰੀ ਵੀ ਗੱਲ ਸੁਣਦਾ ਹੈ।+ ਅਤੇ ਜਿਹੜਾ ਤੁਹਾਡੀ ਗੱਲ ਦੀ ਪਰਵਾਹ ਨਹੀਂ ਕਰਦਾ, ਉਹ ਮੇਰੀ ਗੱਲ ਦੀ ਵੀ ਪਰਵਾਹ ਨਹੀਂ ਕਰਦਾ। ਇਸੇ ਤਰ੍ਹਾਂ, ਜਿਹੜਾ ਮੇਰੀ ਪਰਵਾਹ ਨਹੀਂ ਕਰਦਾ, ਉਹ ਮੇਰੇ ਘੱਲਣ ਵਾਲੇ ਦੀ ਵੀ ਪਰਵਾਹ ਨਹੀਂ ਕਰਦਾ।”+
44 ਪਰ ਯਿਸੂ ਨੇ ਉੱਚੀ ਆਵਾਜ਼ ਵਿਚ ਕਿਹਾ: “ਜਿਹੜਾ ਮੇਰੇ ਉੱਤੇ ਨਿਹਚਾ ਕਰਦਾ ਹੈ, ਉਹ ਸਿਰਫ਼ ਮੇਰੇ ਉੱਤੇ ਹੀ ਨਹੀਂ, ਸਗੋਂ ਮੇਰੇ ਘੱਲਣ ਵਾਲੇ ʼਤੇ ਵੀ ਨਿਹਚਾ ਕਰਦਾ ਹੈ;+
20 ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜੋ ਉਸ ਇਨਸਾਨ ਨੂੰ ਕਬੂਲ ਕਰਦਾ ਹੈ ਜਿਸ ਨੂੰ ਮੈਂ ਘੱਲਦਾ ਹਾਂ, ਤਾਂ ਉਹ ਮੈਨੂੰ ਵੀ ਕਬੂਲ ਕਰਦਾ ਹੈ+ ਅਤੇ ਜਿਹੜਾ ਮੈਨੂੰ ਕਬੂਲ ਕਰਦਾ ਹੈ, ਉਹ ਮੇਰੇ ਘੱਲਣ ਵਾਲੇ ਨੂੰ ਵੀ ਕਬੂਲ ਕਰਦਾ ਹੈ।”+