ਮੱਤੀ 3:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਜਦੋਂ ਉਸ ਨੇ ਕਈ ਫ਼ਰੀਸੀਆਂ ਅਤੇ ਸਦੂਕੀਆਂ+ ਨੂੰ ਬਪਤਿਸਮੇ ਵਾਲੀ ਜਗ੍ਹਾ ਆਉਂਦੇ ਦੇਖਿਆ, ਤਾਂ ਉਸ ਨੇ ਉਨ੍ਹਾਂ ਨੂੰ ਕਿਹਾ: “ਹੇ ਸੱਪਾਂ ਦੇ ਬੱਚਿਓ,+ ਤੁਹਾਨੂੰ ਕਿਸ ਨੇ ਚੇਤਾਵਨੀ ਦਿੱਤੀ ਕਿ ਤੁਸੀਂ ਪਰਮੇਸ਼ੁਰ ਦੇ ਕਹਿਰ ਦੇ ਦਿਨ ਤੋਂ ਬਚ ਜਾਓਗੇ?+ ਮੱਤੀ 23:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 “ਸੱਪੋ ਅਤੇ ਜ਼ਹਿਰੀਲੇ ਸਪੋਲ਼ੀਓ!+ ਤੁਸੀਂ ‘ਗ਼ਹੈਨਾ’* ਦੀ ਸਜ਼ਾ ਤੋਂ ਬਚ ਕੇ ਕਿੱਥੇ ਭੱਜੋਗੇ?+
7 ਜਦੋਂ ਉਸ ਨੇ ਕਈ ਫ਼ਰੀਸੀਆਂ ਅਤੇ ਸਦੂਕੀਆਂ+ ਨੂੰ ਬਪਤਿਸਮੇ ਵਾਲੀ ਜਗ੍ਹਾ ਆਉਂਦੇ ਦੇਖਿਆ, ਤਾਂ ਉਸ ਨੇ ਉਨ੍ਹਾਂ ਨੂੰ ਕਿਹਾ: “ਹੇ ਸੱਪਾਂ ਦੇ ਬੱਚਿਓ,+ ਤੁਹਾਨੂੰ ਕਿਸ ਨੇ ਚੇਤਾਵਨੀ ਦਿੱਤੀ ਕਿ ਤੁਸੀਂ ਪਰਮੇਸ਼ੁਰ ਦੇ ਕਹਿਰ ਦੇ ਦਿਨ ਤੋਂ ਬਚ ਜਾਓਗੇ?+