ਮਰਕੁਸ 6:50 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 50 ਕਿਉਂਕਿ ਉਹ ਸਾਰੇ ਉਸ ਨੂੰ ਦੇਖ ਕੇ ਬਹੁਤ ਘਬਰਾ ਗਏ ਸਨ। ਪਰ ਉਸੇ ਵੇਲੇ ਉਸ ਨੇ ਉਨ੍ਹਾਂ ਨੂੰ ਕਿਹਾ: “ਹੌਸਲਾ ਰੱਖੋ! ਮੈਂ ਹਾਂ, ਡਰੋ ਨਾ।”+ ਯੂਹੰਨਾ 6:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੈਂ ਹਾਂ, ਡਰੋ ਨਾ!”+
50 ਕਿਉਂਕਿ ਉਹ ਸਾਰੇ ਉਸ ਨੂੰ ਦੇਖ ਕੇ ਬਹੁਤ ਘਬਰਾ ਗਏ ਸਨ। ਪਰ ਉਸੇ ਵੇਲੇ ਉਸ ਨੇ ਉਨ੍ਹਾਂ ਨੂੰ ਕਿਹਾ: “ਹੌਸਲਾ ਰੱਖੋ! ਮੈਂ ਹਾਂ, ਡਰੋ ਨਾ।”+