ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 9:20, 21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਅਤੇ ਦੇਖੋ! ਇਕ ਤੀਵੀਂ ਆਈ ਜਿਸ ਦੇ 12 ਸਾਲਾਂ ਤੋਂ ਖ਼ੂਨ ਵਹਿ ਰਿਹਾ ਸੀ।+ ਉਸ ਨੇ ਪਿੱਛਿਓਂ ਦੀ ਆ ਕੇ ਯਿਸੂ ਦੇ ਕੱਪੜੇ ਦੀ ਝਾਲਰ ਨੂੰ ਛੂਹਿਆ+ 21 ਕਿਉਂਕਿ ਉਹ ਮਨ ਹੀ ਮਨ ਕਹਿੰਦੀ ਰਹੀ: “ਜੇ ਮੈਂ ਉਸ ਦੇ ਕੱਪੜੇ ਨੂੰ ਹੀ ਛੂਹ ਲਵਾਂ, ਤਾਂ ਮੈਂ ਠੀਕ ਹੋ ਜਾਵਾਂਗੀ।”

  • ਮਰਕੁਸ 3:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਉਸ ਨੇ ਬਹੁਤ ਸਾਰੇ ਬੀਮਾਰਾਂ ਨੂੰ ਠੀਕ ਕੀਤਾ ਸੀ ਜਿਸ ਕਰਕੇ ਗੰਭੀਰ ਬੀਮਾਰੀਆਂ ਨਾਲ ਤੜਫ ਰਹੇ ਸਾਰੇ ਲੋਕਾਂ ਨੇ ਉਸ ਨੂੰ ਛੋਹਣ ਲਈ ਉਸ ਦੇ ਆਲੇ-ਦੁਆਲੇ ਭੀੜ ਲਾਈ ਹੋਈ ਸੀ।+

  • ਲੂਕਾ 6:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਉਸ ਦੇ ਅੰਦਰੋਂ ਸ਼ਕਤੀ ਨਿਕਲਦੀ ਸੀ+ ਜਿਸ ਨਾਲ ਲੋਕ ਠੀਕ ਹੋ ਜਾਂਦੇ ਸਨ, ਇਸ ਲਈ ਸਾਰੀ ਭੀੜ ਉਸ ਨੂੰ ਛੂਹਣ ਦੀ ਕੋਸ਼ਿਸ਼ ਕਰ ਰਹੀ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ