ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 21:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਜੇ ਤੁਹਾਡੇ ਵਿਚ ਨਿਹਚਾ ਹੈ ਅਤੇ ਤੁਸੀਂ ਸ਼ੱਕ ਨਾ ਕਰੋ, ਤਾਂ ਤੁਸੀਂ ਨਾ ਸਿਰਫ਼ ਅੰਜੀਰ ਦੇ ਦਰਖ਼ਤ ਨਾਲ ਉਹ ਕਰ ਸਕੋਗੇ ਜੋ ਮੈਂ ਕੀਤਾ ਹੈ, ਸਗੋਂ ਜੇ ਤੁਸੀਂ ਇਸ ਪਹਾੜ ਨੂੰ ਕਹੋਗੇ, ‘ਇੱਥੋਂ ਉੱਠ ਕੇ ਸਮੁੰਦਰ ਵਿਚ ਚਲਾ ਜਾਹ,’ ਤਾਂ ਇਹ ਚਲਾ ਜਾਵੇਗਾ।+

  • ਮਰਕੁਸ 11:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ‘ਇੱਥੋਂ ਉੱਠ ਕੇ ਸਮੁੰਦਰ ਵਿਚ ਚਲਾ ਜਾਹ,’ ਤਾਂ ਇਹ ਚਲਾ ਜਾਵੇਗਾ, ਬਸ਼ਰਤੇ ਕਿ ਉਹ ਆਪਣੇ ਦਿਲ ਵਿਚ ਸ਼ੱਕ ਨਾ ਕਰੇ, ਸਗੋਂ ਪੂਰਾ ਯਕੀਨ ਰੱਖੇ ਕਿ ਉਸ ਦੀ ਕਹੀ ਗੱਲ ਜ਼ਰੂਰ ਪੂਰੀ ਹੋਵੇਗੀ।+

  • ਲੂਕਾ 17:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਫਿਰ ਪ੍ਰਭੂ ਨੇ ਜਵਾਬ ਦਿੱਤਾ: “ਜੇ ਤੁਹਾਡੇ ਵਿਚ ਰਾਈ ਦੇ ਦਾਣੇ ਜਿੰਨੀ ਵੀ ਨਿਹਚਾ ਹੁੰਦੀ, ਤਾਂ ਤੁਸੀਂ ਇਸ ਤੂਤ ਨੂੰ ਕਹਿੰਦੇ, ‘ਇੱਥੋਂ ਉੱਖੜ ਕੇ ਸਮੁੰਦਰ ਵਿਚ ਲੱਗ ਜਾ!’ ਅਤੇ ਤੂਤ ਤੁਹਾਡੀ ਗੱਲ ਮੰਨ ਲੈਂਦਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ