ਕਹਾਉਤਾਂ 15:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਯਹੋਵਾਹ ਦਾ ਡਰ ਬੁੱਧ ਦੀ ਸਿਖਲਾਈ ਹੈ+ਅਤੇ ਮਹਿਮਾ ਤੋਂ ਪਹਿਲਾਂ ਨਿਮਰਤਾ ਹੁੰਦੀ ਹੈ।+ ਮੱਤੀ 20:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਪਰ ਤੁਹਾਨੂੰ ਇੱਦਾਂ ਨਹੀਂ ਕਰਨਾ ਚਾਹੀਦਾ;+ ਸਗੋਂ ਤੁਹਾਡੇ ਵਿੱਚੋਂ ਜਿਹੜਾ ਵੱਡਾ ਬਣਨਾ ਚਾਹੁੰਦਾ ਹੈ, ਉਹ ਤੁਹਾਡਾ ਸੇਵਕ ਬਣੇ+ ਮੱਤੀ 23:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਜਿਹੜਾ ਆਪਣੇ ਆਪ ਨੂੰ ਉੱਚਾ ਕਰਦਾ ਹੈ, ਉਸ ਨੂੰ ਨੀਵਾਂ ਕੀਤਾ ਜਾਵੇਗਾ+ ਅਤੇ ਜਿਹੜਾ ਆਪਣੇ ਆਪ ਨੂੰ ਨੀਵਾਂ ਕਰਦਾ ਹੈ, ਉਸ ਨੂੰ ਉੱਚਾ ਕੀਤਾ ਜਾਵੇਗਾ।+ ਲੂਕਾ 9:48 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 48 ਚੇਲਿਆਂ ਨੂੰ ਕਿਹਾ: “ਜੋ ਕੋਈ ਮੇਰੀ ਖ਼ਾਤਰ ਇਸ ਬੱਚੇ ਨੂੰ ਕਬੂਲ ਕਰਦਾ ਹੈ, ਉਹ ਮੈਨੂੰ ਵੀ ਕਬੂਲ ਕਰਦਾ ਹੈ; ਅਤੇ ਜੋ ਮੈਨੂੰ ਕਬੂਲ ਕਰਦਾ ਹੈ, ਉਹ ਮੇਰੇ ਘੱਲਣ ਵਾਲੇ ਨੂੰ ਵੀ ਕਬੂਲ ਕਰਦਾ ਹੈ।+ ਤੁਹਾਡੇ ਸਾਰਿਆਂ ਵਿੱਚੋਂ ਜੋ ਆਪਣੇ ਆਪ ਨੂੰ ਸਭ ਤੋਂ ਛੋਟਾ ਸਮਝਦਾ ਹੈ, ਉਹੀ ਵੱਡਾ ਹੈ।”+ ਲੂਕਾ 14:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਜਿਹੜਾ ਆਪਣੇ ਆਪ ਨੂੰ ਉੱਚਾ ਕਰਦਾ ਹੈ, ਉਸ ਨੂੰ ਨੀਵਾਂ ਕੀਤਾ ਜਾਵੇਗਾ ਅਤੇ ਜਿਹੜਾ ਆਪਣੇ ਆਪ ਨੂੰ ਨੀਵਾਂ ਕਰਦਾ ਹੈ, ਉਸ ਨੂੰ ਉੱਚਾ ਕੀਤਾ ਜਾਵੇਗਾ।”+ ਲੂਕਾ 22:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਪਰ ਤੁਹਾਨੂੰ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ,+ ਸਗੋਂ ਜਿਹੜਾ ਤੁਹਾਡੇ ਵਿਚ ਸਭ ਤੋਂ ਵੱਡਾ ਹੈ, ਉਹ ਸਾਰਿਆਂ ਤੋਂ ਛੋਟਾ ਬਣੇ+ ਅਤੇ ਜਿਹੜਾ ਅਗਵਾਈ ਕਰਦਾ ਹੈ, ਉਹ ਸੇਵਾਦਾਰ ਬਣੇ। ਯਾਕੂਬ 4:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਆਪਣੇ ਆਪ ਨੂੰ ਯਹੋਵਾਹ* ਦੀਆਂ ਨਜ਼ਰਾਂ ਵਿਚ ਨਿਮਰ ਕਰੋ+ ਅਤੇ ਉਹ ਤੁਹਾਨੂੰ ਉੱਚਾ ਕਰੇਗਾ।+ 1 ਪਤਰਸ 5:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸੇ ਤਰ੍ਹਾਂ ਨੌਜਵਾਨੋ, ਵੱਡੀ ਉਮਰ ਦੇ ਭਰਾਵਾਂ* ਦੇ ਅਧੀਨ ਰਹੋ।+ ਪਰ ਤੁਸੀਂ ਸਾਰੇ ਇਕ-ਦੂਸਰੇ ਨਾਲ ਨਿਮਰਤਾ* ਨਾਲ ਪੇਸ਼ ਆਓ ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ, ਪਰ ਨਿਮਰ ਲੋਕਾਂ ਉੱਤੇ ਅਪਾਰ ਕਿਰਪਾ ਕਰਦਾ ਹੈ।+
26 ਪਰ ਤੁਹਾਨੂੰ ਇੱਦਾਂ ਨਹੀਂ ਕਰਨਾ ਚਾਹੀਦਾ;+ ਸਗੋਂ ਤੁਹਾਡੇ ਵਿੱਚੋਂ ਜਿਹੜਾ ਵੱਡਾ ਬਣਨਾ ਚਾਹੁੰਦਾ ਹੈ, ਉਹ ਤੁਹਾਡਾ ਸੇਵਕ ਬਣੇ+
12 ਜਿਹੜਾ ਆਪਣੇ ਆਪ ਨੂੰ ਉੱਚਾ ਕਰਦਾ ਹੈ, ਉਸ ਨੂੰ ਨੀਵਾਂ ਕੀਤਾ ਜਾਵੇਗਾ+ ਅਤੇ ਜਿਹੜਾ ਆਪਣੇ ਆਪ ਨੂੰ ਨੀਵਾਂ ਕਰਦਾ ਹੈ, ਉਸ ਨੂੰ ਉੱਚਾ ਕੀਤਾ ਜਾਵੇਗਾ।+
48 ਚੇਲਿਆਂ ਨੂੰ ਕਿਹਾ: “ਜੋ ਕੋਈ ਮੇਰੀ ਖ਼ਾਤਰ ਇਸ ਬੱਚੇ ਨੂੰ ਕਬੂਲ ਕਰਦਾ ਹੈ, ਉਹ ਮੈਨੂੰ ਵੀ ਕਬੂਲ ਕਰਦਾ ਹੈ; ਅਤੇ ਜੋ ਮੈਨੂੰ ਕਬੂਲ ਕਰਦਾ ਹੈ, ਉਹ ਮੇਰੇ ਘੱਲਣ ਵਾਲੇ ਨੂੰ ਵੀ ਕਬੂਲ ਕਰਦਾ ਹੈ।+ ਤੁਹਾਡੇ ਸਾਰਿਆਂ ਵਿੱਚੋਂ ਜੋ ਆਪਣੇ ਆਪ ਨੂੰ ਸਭ ਤੋਂ ਛੋਟਾ ਸਮਝਦਾ ਹੈ, ਉਹੀ ਵੱਡਾ ਹੈ।”+
11 ਜਿਹੜਾ ਆਪਣੇ ਆਪ ਨੂੰ ਉੱਚਾ ਕਰਦਾ ਹੈ, ਉਸ ਨੂੰ ਨੀਵਾਂ ਕੀਤਾ ਜਾਵੇਗਾ ਅਤੇ ਜਿਹੜਾ ਆਪਣੇ ਆਪ ਨੂੰ ਨੀਵਾਂ ਕਰਦਾ ਹੈ, ਉਸ ਨੂੰ ਉੱਚਾ ਕੀਤਾ ਜਾਵੇਗਾ।”+
26 ਪਰ ਤੁਹਾਨੂੰ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ,+ ਸਗੋਂ ਜਿਹੜਾ ਤੁਹਾਡੇ ਵਿਚ ਸਭ ਤੋਂ ਵੱਡਾ ਹੈ, ਉਹ ਸਾਰਿਆਂ ਤੋਂ ਛੋਟਾ ਬਣੇ+ ਅਤੇ ਜਿਹੜਾ ਅਗਵਾਈ ਕਰਦਾ ਹੈ, ਉਹ ਸੇਵਾਦਾਰ ਬਣੇ।
5 ਇਸੇ ਤਰ੍ਹਾਂ ਨੌਜਵਾਨੋ, ਵੱਡੀ ਉਮਰ ਦੇ ਭਰਾਵਾਂ* ਦੇ ਅਧੀਨ ਰਹੋ।+ ਪਰ ਤੁਸੀਂ ਸਾਰੇ ਇਕ-ਦੂਸਰੇ ਨਾਲ ਨਿਮਰਤਾ* ਨਾਲ ਪੇਸ਼ ਆਓ ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ, ਪਰ ਨਿਮਰ ਲੋਕਾਂ ਉੱਤੇ ਅਪਾਰ ਕਿਰਪਾ ਕਰਦਾ ਹੈ।+