ਮਲਾਕੀ 2:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਤੁਸੀਂ ਪੁੱਛਦੇ ਹੋ, ‘ਕਿਉਂ ਨਹੀਂ?’ ਕਿਉਂਕਿ ਯਹੋਵਾਹ ਨੇ ਇਸ ਗੱਲ ਵਿਚ ਤੇਰੇ ਖ਼ਿਲਾਫ਼ ਗਵਾਹੀ ਦਿੱਤੀ ਹੈ ਕਿ ਤੂੰ ਆਪਣੀ ਜਵਾਨੀ ਦੀ ਪਤਨੀ ਨਾਲ ਬੇਵਫ਼ਾਈ ਕੀਤੀ ਜੋ ਤੇਰੀ ਜੀਵਨ ਸਾਥਣ ਹੈ ਅਤੇ ਜਿਸ ਨਾਲ ਤੂੰ ਉਮਰ ਭਰ ਦਾ ਇਕਰਾਰ ਕੀਤਾ ਹੈ।*+ ਮੱਤੀ 5:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇ ਕੋਈ ਆਦਮੀ ਆਪਣੀ ਪਤਨੀ ਨੂੰ ਹਰਾਮਕਾਰੀ* ਤੋਂ ਸਿਵਾਇ ਕਿਸੇ ਹੋਰ ਕਾਰਨ ਕਰਕੇ ਤਲਾਕ ਦਿੰਦਾ ਹੈ, ਤਾਂ ਉਹ ਉਸ ਨੂੰ ਹਰਾਮਕਾਰੀ ਕਰਨ ਦੇ ਖ਼ਤਰੇ ਵਿਚ ਪਾਉਂਦਾ ਹੈ ਅਤੇ ਜੋ ਆਦਮੀ ਅਜਿਹੀ ਤਲਾਕਸ਼ੁਦਾ ਤੀਵੀਂ ਨਾਲ ਵਿਆਹ ਕਰਾਉਂਦਾ ਹੈ, ਉਹ ਹਰਾਮਕਾਰੀ ਕਰਦਾ ਹੈ।+ ਮਰਕੁਸ 10:11, 12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਉਸ ਨੇ ਉਨ੍ਹਾਂ ਨੂੰ ਕਿਹਾ: “ਜਿਹੜਾ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਕਿਸੇ ਹੋਰ ਨਾਲ ਵਿਆਹ ਕਰਾਉਂਦਾ ਹੈ, ਉਹ ਹਰਾਮਕਾਰੀ ਕਰਦਾ ਹੈ+ ਤੇ ਆਪਣੀ ਪਹਿਲੀ ਪਤਨੀ ਦੇ ਹੱਕ ਨੂੰ ਮਾਰਦਾ ਹੈ, 12 ਜੇ ਕੋਈ ਤੀਵੀਂ ਆਪਣੇ ਪਤੀ ਨੂੰ ਤਲਾਕ ਦੇ ਕੇ ਕਿਸੇ ਹੋਰ ਨਾਲ ਵਿਆਹ ਕਰਾਉਂਦੀ ਹੈ, ਉਹ ਹਰਾਮਕਾਰੀ ਕਰਦੀ ਹੈ।”+ ਲੂਕਾ 16:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 “ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇ ਕੇ ਹੋਰ ਕਿਸੇ ਤੀਵੀਂ ਨਾਲ ਵਿਆਹ ਕਰਾਉਂਦਾ ਹੈ, ਉਹ ਹਰਾਮਕਾਰੀ ਕਰਦਾ ਹੈ ਅਤੇ ਜਿਹੜਾ ਆਦਮੀ ਅਜਿਹੀ ਤਲਾਕਸ਼ੁਦਾ ਤੀਵੀਂ ਨਾਲ ਵਿਆਹ ਕਰਾਉਂਦਾ ਹੈ, ਉਹ ਹਰਾਮਕਾਰੀ ਕਰਦਾ ਹੈ।+ ਰੋਮੀਆਂ 7:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਲਈ ਜੇ ਉਹ ਆਪਣੇ ਪਤੀ ਦੇ ਜੀਉਂਦੇ-ਜੀ ਕਿਸੇ ਹੋਰ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਬਦਚਲਣ ਕਹਾਉਂਦੀ ਹੈ।+ ਪਰ ਜੇ ਉਸ ਦਾ ਪਤੀ ਮਰ ਜਾਂਦਾ ਹੈ, ਤਾਂ ਉਹ ਉਸ ਦੇ ਕਾਨੂੰਨ ਤੋਂ ਛੁੱਟ ਜਾਂਦੀ ਹੈ। ਇਸ ਲਈ ਜੇ ਉਹ ਕਿਸੇ ਹੋਰ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਬਦਚਲਣ ਨਹੀਂ ਹੁੰਦੀ।+ 1 ਕੁਰਿੰਥੀਆਂ 7:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਵਿਆਹੇ ਲੋਕਾਂ ਨੂੰ ਮੈਂ ਇਹ ਹਿਦਾਇਤਾਂ ਦਿੰਦਾ ਹਾਂ, ਅਸਲ ਵਿਚ ਮੈਂ ਨਹੀਂ, ਸਗੋਂ ਪ੍ਰਭੂ ਦਿੰਦਾ ਹੈ ਕਿ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ।+ ਇਬਰਾਨੀਆਂ 13:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਸਾਰੇ ਜਣੇ ਵਿਆਹ ਨੂੰ ਆਦਰਯੋਗ ਸਮਝਣ ਅਤੇ ਵਿਆਹ ਦਾ ਵਿਛਾਉਣਾ ਬੇਦਾਗ਼ ਰਹੇ+ ਕਿਉਂਕਿ ਹਰਾਮਕਾਰਾਂ* ਅਤੇ ਆਪਣੇ ਜੀਵਨ ਸਾਥੀ ਤੋਂ ਇਲਾਵਾ ਕਿਸੇ ਹੋਰ ਨਾਲ ਨਾਜਾਇਜ਼ ਸੰਬੰਧ ਰੱਖਣ ਵਾਲਿਆਂ ਨੂੰ ਪਰਮੇਸ਼ੁਰ ਸਜ਼ਾ ਦੇਵੇਗਾ।+
14 ਤੁਸੀਂ ਪੁੱਛਦੇ ਹੋ, ‘ਕਿਉਂ ਨਹੀਂ?’ ਕਿਉਂਕਿ ਯਹੋਵਾਹ ਨੇ ਇਸ ਗੱਲ ਵਿਚ ਤੇਰੇ ਖ਼ਿਲਾਫ਼ ਗਵਾਹੀ ਦਿੱਤੀ ਹੈ ਕਿ ਤੂੰ ਆਪਣੀ ਜਵਾਨੀ ਦੀ ਪਤਨੀ ਨਾਲ ਬੇਵਫ਼ਾਈ ਕੀਤੀ ਜੋ ਤੇਰੀ ਜੀਵਨ ਸਾਥਣ ਹੈ ਅਤੇ ਜਿਸ ਨਾਲ ਤੂੰ ਉਮਰ ਭਰ ਦਾ ਇਕਰਾਰ ਕੀਤਾ ਹੈ।*+
32 ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇ ਕੋਈ ਆਦਮੀ ਆਪਣੀ ਪਤਨੀ ਨੂੰ ਹਰਾਮਕਾਰੀ* ਤੋਂ ਸਿਵਾਇ ਕਿਸੇ ਹੋਰ ਕਾਰਨ ਕਰਕੇ ਤਲਾਕ ਦਿੰਦਾ ਹੈ, ਤਾਂ ਉਹ ਉਸ ਨੂੰ ਹਰਾਮਕਾਰੀ ਕਰਨ ਦੇ ਖ਼ਤਰੇ ਵਿਚ ਪਾਉਂਦਾ ਹੈ ਅਤੇ ਜੋ ਆਦਮੀ ਅਜਿਹੀ ਤਲਾਕਸ਼ੁਦਾ ਤੀਵੀਂ ਨਾਲ ਵਿਆਹ ਕਰਾਉਂਦਾ ਹੈ, ਉਹ ਹਰਾਮਕਾਰੀ ਕਰਦਾ ਹੈ।+
11 ਉਸ ਨੇ ਉਨ੍ਹਾਂ ਨੂੰ ਕਿਹਾ: “ਜਿਹੜਾ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਕਿਸੇ ਹੋਰ ਨਾਲ ਵਿਆਹ ਕਰਾਉਂਦਾ ਹੈ, ਉਹ ਹਰਾਮਕਾਰੀ ਕਰਦਾ ਹੈ+ ਤੇ ਆਪਣੀ ਪਹਿਲੀ ਪਤਨੀ ਦੇ ਹੱਕ ਨੂੰ ਮਾਰਦਾ ਹੈ, 12 ਜੇ ਕੋਈ ਤੀਵੀਂ ਆਪਣੇ ਪਤੀ ਨੂੰ ਤਲਾਕ ਦੇ ਕੇ ਕਿਸੇ ਹੋਰ ਨਾਲ ਵਿਆਹ ਕਰਾਉਂਦੀ ਹੈ, ਉਹ ਹਰਾਮਕਾਰੀ ਕਰਦੀ ਹੈ।”+
18 “ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇ ਕੇ ਹੋਰ ਕਿਸੇ ਤੀਵੀਂ ਨਾਲ ਵਿਆਹ ਕਰਾਉਂਦਾ ਹੈ, ਉਹ ਹਰਾਮਕਾਰੀ ਕਰਦਾ ਹੈ ਅਤੇ ਜਿਹੜਾ ਆਦਮੀ ਅਜਿਹੀ ਤਲਾਕਸ਼ੁਦਾ ਤੀਵੀਂ ਨਾਲ ਵਿਆਹ ਕਰਾਉਂਦਾ ਹੈ, ਉਹ ਹਰਾਮਕਾਰੀ ਕਰਦਾ ਹੈ।+
3 ਇਸ ਲਈ ਜੇ ਉਹ ਆਪਣੇ ਪਤੀ ਦੇ ਜੀਉਂਦੇ-ਜੀ ਕਿਸੇ ਹੋਰ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਬਦਚਲਣ ਕਹਾਉਂਦੀ ਹੈ।+ ਪਰ ਜੇ ਉਸ ਦਾ ਪਤੀ ਮਰ ਜਾਂਦਾ ਹੈ, ਤਾਂ ਉਹ ਉਸ ਦੇ ਕਾਨੂੰਨ ਤੋਂ ਛੁੱਟ ਜਾਂਦੀ ਹੈ। ਇਸ ਲਈ ਜੇ ਉਹ ਕਿਸੇ ਹੋਰ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਬਦਚਲਣ ਨਹੀਂ ਹੁੰਦੀ।+
10 ਵਿਆਹੇ ਲੋਕਾਂ ਨੂੰ ਮੈਂ ਇਹ ਹਿਦਾਇਤਾਂ ਦਿੰਦਾ ਹਾਂ, ਅਸਲ ਵਿਚ ਮੈਂ ਨਹੀਂ, ਸਗੋਂ ਪ੍ਰਭੂ ਦਿੰਦਾ ਹੈ ਕਿ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ।+
4 ਸਾਰੇ ਜਣੇ ਵਿਆਹ ਨੂੰ ਆਦਰਯੋਗ ਸਮਝਣ ਅਤੇ ਵਿਆਹ ਦਾ ਵਿਛਾਉਣਾ ਬੇਦਾਗ਼ ਰਹੇ+ ਕਿਉਂਕਿ ਹਰਾਮਕਾਰਾਂ* ਅਤੇ ਆਪਣੇ ਜੀਵਨ ਸਾਥੀ ਤੋਂ ਇਲਾਵਾ ਕਿਸੇ ਹੋਰ ਨਾਲ ਨਾਜਾਇਜ਼ ਸੰਬੰਧ ਰੱਖਣ ਵਾਲਿਆਂ ਨੂੰ ਪਰਮੇਸ਼ੁਰ ਸਜ਼ਾ ਦੇਵੇਗਾ।+