22 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਪਰਮੇਸ਼ੁਰ ʼਤੇ ਨਿਹਚਾ ਰੱਖੋ। 23 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ‘ਇੱਥੋਂ ਉੱਠ ਕੇ ਸਮੁੰਦਰ ਵਿਚ ਚਲਾ ਜਾਹ,’ ਤਾਂ ਇਹ ਚਲਾ ਜਾਵੇਗਾ, ਬਸ਼ਰਤੇ ਕਿ ਉਹ ਆਪਣੇ ਦਿਲ ਵਿਚ ਸ਼ੱਕ ਨਾ ਕਰੇ, ਸਗੋਂ ਪੂਰਾ ਯਕੀਨ ਰੱਖੇ ਕਿ ਉਸ ਦੀ ਕਹੀ ਗੱਲ ਜ਼ਰੂਰ ਪੂਰੀ ਹੋਵੇਗੀ।+