ਲੂਕਾ 11:48 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 48 ਤੁਸੀਂ ਆਪਣੇ ਪਿਉ-ਦਾਦਿਆਂ ਦੇ ਇਨ੍ਹਾਂ ਕਾਰਿਆਂ ਦੇ ਗਵਾਹ ਹੋ, ਫਿਰ ਵੀ ਤੁਸੀਂ ਉਨ੍ਹਾਂ ਨੂੰ ਸਹੀ ਠਹਿਰਾਉਂਦੇ ਹੋ। ਉਨ੍ਹਾਂ ਨੇ ਨਬੀਆਂ ਦਾ ਕਤਲ ਕੀਤਾ,+ ਪਰ ਤੁਸੀਂ ਉਨ੍ਹਾਂ ਦੀਆਂ ਕਬਰਾਂ ਬਣਾਉਂਦੇ ਹੋ। ਰਸੂਲਾਂ ਦੇ ਕੰਮ 7:52 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 52 ਤੁਹਾਡੇ ਪਿਉ-ਦਾਦਿਆਂ ਨੇ ਕਿਹੜੇ ਨਬੀ ਉੱਤੇ ਜ਼ੁਲਮ ਨਹੀਂ ਕੀਤੇ?+ ਹਾਂ, ਉਨ੍ਹਾਂ ਨੇ ਉਨ੍ਹਾਂ ਨਬੀਆਂ ਨੂੰ ਜਾਨੋਂ ਮਾਰ ਦਿੱਤਾ ਜਿਨ੍ਹਾਂ ਨੇ ਉਸ ਧਰਮੀ ਇਨਸਾਨ ਦੇ ਆਉਣ ਦੀ ਭਵਿੱਖਬਾਣੀ ਕੀਤੀ ਸੀ।+ ਉਸੇ ਧਰਮੀ ਇਨਸਾਨ ਨਾਲ ਤੁਸੀਂ ਧੋਖਾ ਕੀਤਾ ਅਤੇ ਉਸ ਨੂੰ ਜਾਨੋਂ ਮਾਰ ਸੁੱਟਿਆ।+ ਇਬਰਾਨੀਆਂ 11:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਮੈਂ ਹੋਰ ਕਿਨ੍ਹਾਂ-ਕਿਨ੍ਹਾਂ ਬਾਰੇ ਦੱਸਾਂ? ਜੇ ਮੈਂ ਗਿਦਾਊਨ,+ ਬਾਰਾਕ,+ ਸਮਸੂਨ,+ ਯਿਫਤਾਹ,+ ਦਾਊਦ,+ ਸਮੂਏਲ+ ਅਤੇ ਹੋਰ ਨਬੀਆਂ ਬਾਰੇ ਗੱਲ ਕਰਾਂ, ਤਾਂ ਸਮਾਂ ਘੱਟ ਪੈ ਜਾਵੇਗਾ। ਇਬਰਾਨੀਆਂ 11:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਕਈਆਂ ਨੂੰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਦਿੱਤਾ ਗਿਆ,+ ਕਈਆਂ ਦੀ ਪਰੀਖਿਆ ਲਈ ਗਈ, ਕਈਆਂ ਨੂੰ ਆਰਿਆਂ ਨਾਲ ਚੀਰਿਆ ਗਿਆ, ਕਈਆਂ ਨੂੰ ਤਲਵਾਰ ਨਾਲ ਵੱਢਿਆ ਗਿਆ,+ ਕਈਆਂ ਨੇ ਭੇਡਾਂ-ਬੱਕਰੀਆਂ ਦੀ ਖੱਲ ਪਹਿਨੀ।+ ਕਈਆਂ ਨੇ ਤੰਗੀਆਂ ਝੱਲੀਆਂ, ਕਸ਼ਟ ਸਹੇ ਅਤੇ+ ਬਦਸਲੂਕੀ ਬਰਦਾਸ਼ਤ ਕੀਤੀ।+
48 ਤੁਸੀਂ ਆਪਣੇ ਪਿਉ-ਦਾਦਿਆਂ ਦੇ ਇਨ੍ਹਾਂ ਕਾਰਿਆਂ ਦੇ ਗਵਾਹ ਹੋ, ਫਿਰ ਵੀ ਤੁਸੀਂ ਉਨ੍ਹਾਂ ਨੂੰ ਸਹੀ ਠਹਿਰਾਉਂਦੇ ਹੋ। ਉਨ੍ਹਾਂ ਨੇ ਨਬੀਆਂ ਦਾ ਕਤਲ ਕੀਤਾ,+ ਪਰ ਤੁਸੀਂ ਉਨ੍ਹਾਂ ਦੀਆਂ ਕਬਰਾਂ ਬਣਾਉਂਦੇ ਹੋ।
52 ਤੁਹਾਡੇ ਪਿਉ-ਦਾਦਿਆਂ ਨੇ ਕਿਹੜੇ ਨਬੀ ਉੱਤੇ ਜ਼ੁਲਮ ਨਹੀਂ ਕੀਤੇ?+ ਹਾਂ, ਉਨ੍ਹਾਂ ਨੇ ਉਨ੍ਹਾਂ ਨਬੀਆਂ ਨੂੰ ਜਾਨੋਂ ਮਾਰ ਦਿੱਤਾ ਜਿਨ੍ਹਾਂ ਨੇ ਉਸ ਧਰਮੀ ਇਨਸਾਨ ਦੇ ਆਉਣ ਦੀ ਭਵਿੱਖਬਾਣੀ ਕੀਤੀ ਸੀ।+ ਉਸੇ ਧਰਮੀ ਇਨਸਾਨ ਨਾਲ ਤੁਸੀਂ ਧੋਖਾ ਕੀਤਾ ਅਤੇ ਉਸ ਨੂੰ ਜਾਨੋਂ ਮਾਰ ਸੁੱਟਿਆ।+
32 ਮੈਂ ਹੋਰ ਕਿਨ੍ਹਾਂ-ਕਿਨ੍ਹਾਂ ਬਾਰੇ ਦੱਸਾਂ? ਜੇ ਮੈਂ ਗਿਦਾਊਨ,+ ਬਾਰਾਕ,+ ਸਮਸੂਨ,+ ਯਿਫਤਾਹ,+ ਦਾਊਦ,+ ਸਮੂਏਲ+ ਅਤੇ ਹੋਰ ਨਬੀਆਂ ਬਾਰੇ ਗੱਲ ਕਰਾਂ, ਤਾਂ ਸਮਾਂ ਘੱਟ ਪੈ ਜਾਵੇਗਾ।
37 ਕਈਆਂ ਨੂੰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਦਿੱਤਾ ਗਿਆ,+ ਕਈਆਂ ਦੀ ਪਰੀਖਿਆ ਲਈ ਗਈ, ਕਈਆਂ ਨੂੰ ਆਰਿਆਂ ਨਾਲ ਚੀਰਿਆ ਗਿਆ, ਕਈਆਂ ਨੂੰ ਤਲਵਾਰ ਨਾਲ ਵੱਢਿਆ ਗਿਆ,+ ਕਈਆਂ ਨੇ ਭੇਡਾਂ-ਬੱਕਰੀਆਂ ਦੀ ਖੱਲ ਪਹਿਨੀ।+ ਕਈਆਂ ਨੇ ਤੰਗੀਆਂ ਝੱਲੀਆਂ, ਕਸ਼ਟ ਸਹੇ ਅਤੇ+ ਬਦਸਲੂਕੀ ਬਰਦਾਸ਼ਤ ਕੀਤੀ।+