ਯਸਾਯਾਹ 11:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਯਹੋਵਾਹ ਦੀ ਸ਼ਕਤੀ ਉਸ ਉੱਤੇ ਰਹੇਗੀ,+ਇਸ ਲਈ ਉਹ ਬੁੱਧੀਮਾਨ+ ਅਤੇ ਸਮਝਦਾਰ ਹੋਵੇਗਾ,ਉਹ ਵਧੀਆ ਸਲਾਹਕਾਰ ਅਤੇ ਤਾਕਤਵਰ ਹੋਵੇਗਾ,+ਉਸ ਕੋਲ ਬਹੁਤ ਸਾਰਾ ਗਿਆਨ ਹੋਵੇਗਾ ਅਤੇ ਉਹ ਯਹੋਵਾਹ ਦਾ ਡਰ ਮੰਨੇਗਾ। ਮਰਕੁਸ 1:10, 11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਾਣੀ ਵਿੱਚੋਂ ਨਿਕਲਦੇ ਸਾਰ ਯਿਸੂ ਨੇ ਆਕਾਸ਼ ਨੂੰ ਖੁੱਲ੍ਹਦਿਆਂ ਅਤੇ ਪਵਿੱਤਰ ਸ਼ਕਤੀ ਨੂੰ ਕਬੂਤਰ ਦੇ ਰੂਪ ਵਿਚ ਆਪਣੇ ਉੱਤੇ ਉੱਤਰਦਿਆਂ ਦੇਖਿਆ।+ 11 ਫਿਰ ਸਵਰਗੋਂ ਇਕ ਆਵਾਜ਼ ਆਈ: “ਤੂੰ ਮੇਰਾ ਪਿਆਰਾ ਪੁੱਤਰ ਹੈਂ; ਮੈਂ ਤੇਰੇ ਤੋਂ ਖ਼ੁਸ਼ ਹਾਂ।”+ ਲੂਕਾ 4:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 “ਯਹੋਵਾਹ* ਦੀ ਸ਼ਕਤੀ ਮੇਰੇ ਉੱਤੇ ਹੈ ਕਿਉਂਕਿ ਉਸ ਨੇ ਮੈਨੂੰ ਚੁਣਿਆ* ਹੈ ਕਿ ਮੈਂ ਗ਼ਰੀਬਾਂ ਨੂੰ ਖ਼ੁਸ਼ ਖ਼ਬਰੀ ਸੁਣਾਵਾਂ। ਉਸ ਨੇ ਮੈਨੂੰ ਭੇਜਿਆ ਹੈ ਕਿ ਮੈਂ ਕੈਦੀਆਂ ਨੂੰ ਆਜ਼ਾਦੀ ਦੀ ਖ਼ਬਰ ਅਤੇ ਅੰਨ੍ਹਿਆਂ ਨੂੰ ਸੁਜਾਖੇ ਹੋਣ ਦੀ ਖ਼ਬਰ ਸੁਣਾਵਾਂ ਅਤੇ ਜ਼ੁਲਮਾਂ ਦੇ ਸਤਾਏ ਹੋਇਆਂ ਨੂੰ ਛੁਟਕਾਰਾ ਦੇਵਾਂ+ ਯੂਹੰਨਾ 1:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਯੂਹੰਨਾ ਨੇ ਇਹ ਵੀ ਗਵਾਹੀ ਦਿੱਤੀ: “ਮੈਂ ਦੇਖਿਆ ਕਿ ਪਵਿੱਤਰ ਸ਼ਕਤੀ ਕਬੂਤਰ ਦੇ ਰੂਪ ਵਿਚ ਆਕਾਸ਼ੋਂ ਆਈ ਅਤੇ ਉਸ ਉੱਤੇ ਠਹਿਰ ਗਈ।+
2 ਯਹੋਵਾਹ ਦੀ ਸ਼ਕਤੀ ਉਸ ਉੱਤੇ ਰਹੇਗੀ,+ਇਸ ਲਈ ਉਹ ਬੁੱਧੀਮਾਨ+ ਅਤੇ ਸਮਝਦਾਰ ਹੋਵੇਗਾ,ਉਹ ਵਧੀਆ ਸਲਾਹਕਾਰ ਅਤੇ ਤਾਕਤਵਰ ਹੋਵੇਗਾ,+ਉਸ ਕੋਲ ਬਹੁਤ ਸਾਰਾ ਗਿਆਨ ਹੋਵੇਗਾ ਅਤੇ ਉਹ ਯਹੋਵਾਹ ਦਾ ਡਰ ਮੰਨੇਗਾ।
10 ਪਾਣੀ ਵਿੱਚੋਂ ਨਿਕਲਦੇ ਸਾਰ ਯਿਸੂ ਨੇ ਆਕਾਸ਼ ਨੂੰ ਖੁੱਲ੍ਹਦਿਆਂ ਅਤੇ ਪਵਿੱਤਰ ਸ਼ਕਤੀ ਨੂੰ ਕਬੂਤਰ ਦੇ ਰੂਪ ਵਿਚ ਆਪਣੇ ਉੱਤੇ ਉੱਤਰਦਿਆਂ ਦੇਖਿਆ।+ 11 ਫਿਰ ਸਵਰਗੋਂ ਇਕ ਆਵਾਜ਼ ਆਈ: “ਤੂੰ ਮੇਰਾ ਪਿਆਰਾ ਪੁੱਤਰ ਹੈਂ; ਮੈਂ ਤੇਰੇ ਤੋਂ ਖ਼ੁਸ਼ ਹਾਂ।”+
18 “ਯਹੋਵਾਹ* ਦੀ ਸ਼ਕਤੀ ਮੇਰੇ ਉੱਤੇ ਹੈ ਕਿਉਂਕਿ ਉਸ ਨੇ ਮੈਨੂੰ ਚੁਣਿਆ* ਹੈ ਕਿ ਮੈਂ ਗ਼ਰੀਬਾਂ ਨੂੰ ਖ਼ੁਸ਼ ਖ਼ਬਰੀ ਸੁਣਾਵਾਂ। ਉਸ ਨੇ ਮੈਨੂੰ ਭੇਜਿਆ ਹੈ ਕਿ ਮੈਂ ਕੈਦੀਆਂ ਨੂੰ ਆਜ਼ਾਦੀ ਦੀ ਖ਼ਬਰ ਅਤੇ ਅੰਨ੍ਹਿਆਂ ਨੂੰ ਸੁਜਾਖੇ ਹੋਣ ਦੀ ਖ਼ਬਰ ਸੁਣਾਵਾਂ ਅਤੇ ਜ਼ੁਲਮਾਂ ਦੇ ਸਤਾਏ ਹੋਇਆਂ ਨੂੰ ਛੁਟਕਾਰਾ ਦੇਵਾਂ+
32 ਯੂਹੰਨਾ ਨੇ ਇਹ ਵੀ ਗਵਾਹੀ ਦਿੱਤੀ: “ਮੈਂ ਦੇਖਿਆ ਕਿ ਪਵਿੱਤਰ ਸ਼ਕਤੀ ਕਬੂਤਰ ਦੇ ਰੂਪ ਵਿਚ ਆਕਾਸ਼ੋਂ ਆਈ ਅਤੇ ਉਸ ਉੱਤੇ ਠਹਿਰ ਗਈ।+