ਯੂਹੰਨਾ 16:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਲੋਕ ਤੁਹਾਨੂੰ ਸਭਾ ਘਰਾਂ ਵਿੱਚੋਂ ਛੇਕ ਦੇਣਗੇ।*+ ਅਸਲ ਵਿਚ, ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਤੁਹਾਨੂੰ ਜਾਨੋਂ ਮਾਰ ਕੇ+ ਸੋਚਣਗੇ ਕਿ ਉਹ ਰੱਬ ਦੀ ਭਗਤੀ ਕਰ ਰਹੇ ਹਨ। ਰਸੂਲਾਂ ਦੇ ਕੰਮ 7:59 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 59 ਜਦੋਂ ਉਹ ਇਸਤੀਫ਼ਾਨ ਦੇ ਪੱਥਰ ਮਾਰ ਰਹੇ ਸਨ, ਤਾਂ ਉਸ ਨੇ ਇਹ ਫ਼ਰਿਆਦ ਕੀਤੀ: “ਪ੍ਰਭੂ ਯਿਸੂ, ਮੈਂ ਆਪਣੀ ਜਾਨ* ਤੇਰੇ ਹਵਾਲੇ ਕਰਦਾ ਹਾਂ।” ਰਸੂਲਾਂ ਦੇ ਕੰਮ 12:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਉਸ ਸਮੇਂ ਰਾਜਾ ਹੇਰੋਦੇਸ ਮੰਡਲੀ ਦੇ ਕੁਝ ਚੇਲਿਆਂ ਉੱਤੇ ਅਤਿਆਚਾਰ ਕਰਨ ਲੱਗਾ।+ 2 ਉਸ ਨੇ ਯੂਹੰਨਾ ਦੇ ਭਰਾ ਯਾਕੂਬ+ ਨੂੰ ਤਲਵਾਰ ਨਾਲ ਜਾਨੋਂ ਮਾਰ ਦਿੱਤਾ।+ ਪ੍ਰਕਾਸ਼ ਦੀ ਕਿਤਾਬ 6:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਉਨ੍ਹਾਂ ਵਿੱਚੋਂ ਹਰੇਕ ਨੂੰ ਇਕ ਚਿੱਟਾ ਚੋਗਾ ਦਿੱਤਾ ਗਿਆ+ ਅਤੇ ਉਨ੍ਹਾਂ ਨੂੰ ਥੋੜ੍ਹਾ ਚਿਰ ਹੋਰ ਉਡੀਕ ਕਰਨ ਲਈ ਕਿਹਾ ਗਿਆ ਜਦ ਤਕ ਉਨ੍ਹਾਂ ਦੇ ਨਾਲ ਦੇ ਦਾਸਾਂ ਅਤੇ ਉਨ੍ਹਾਂ ਦੇ ਭਰਾਵਾਂ ਦੀ ਗਿਣਤੀ ਪੂਰੀ ਨਹੀਂ ਹੋ ਜਾਂਦੀ ਜਿਹੜੇ ਉਨ੍ਹਾਂ ਵਾਂਗ ਹੀ ਜਾਨੋਂ ਮਾਰੇ ਜਾਣ ਵਾਲੇ ਸਨ।+
2 ਲੋਕ ਤੁਹਾਨੂੰ ਸਭਾ ਘਰਾਂ ਵਿੱਚੋਂ ਛੇਕ ਦੇਣਗੇ।*+ ਅਸਲ ਵਿਚ, ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਤੁਹਾਨੂੰ ਜਾਨੋਂ ਮਾਰ ਕੇ+ ਸੋਚਣਗੇ ਕਿ ਉਹ ਰੱਬ ਦੀ ਭਗਤੀ ਕਰ ਰਹੇ ਹਨ।
59 ਜਦੋਂ ਉਹ ਇਸਤੀਫ਼ਾਨ ਦੇ ਪੱਥਰ ਮਾਰ ਰਹੇ ਸਨ, ਤਾਂ ਉਸ ਨੇ ਇਹ ਫ਼ਰਿਆਦ ਕੀਤੀ: “ਪ੍ਰਭੂ ਯਿਸੂ, ਮੈਂ ਆਪਣੀ ਜਾਨ* ਤੇਰੇ ਹਵਾਲੇ ਕਰਦਾ ਹਾਂ।”
12 ਉਸ ਸਮੇਂ ਰਾਜਾ ਹੇਰੋਦੇਸ ਮੰਡਲੀ ਦੇ ਕੁਝ ਚੇਲਿਆਂ ਉੱਤੇ ਅਤਿਆਚਾਰ ਕਰਨ ਲੱਗਾ।+ 2 ਉਸ ਨੇ ਯੂਹੰਨਾ ਦੇ ਭਰਾ ਯਾਕੂਬ+ ਨੂੰ ਤਲਵਾਰ ਨਾਲ ਜਾਨੋਂ ਮਾਰ ਦਿੱਤਾ।+
11 ਉਨ੍ਹਾਂ ਵਿੱਚੋਂ ਹਰੇਕ ਨੂੰ ਇਕ ਚਿੱਟਾ ਚੋਗਾ ਦਿੱਤਾ ਗਿਆ+ ਅਤੇ ਉਨ੍ਹਾਂ ਨੂੰ ਥੋੜ੍ਹਾ ਚਿਰ ਹੋਰ ਉਡੀਕ ਕਰਨ ਲਈ ਕਿਹਾ ਗਿਆ ਜਦ ਤਕ ਉਨ੍ਹਾਂ ਦੇ ਨਾਲ ਦੇ ਦਾਸਾਂ ਅਤੇ ਉਨ੍ਹਾਂ ਦੇ ਭਰਾਵਾਂ ਦੀ ਗਿਣਤੀ ਪੂਰੀ ਨਹੀਂ ਹੋ ਜਾਂਦੀ ਜਿਹੜੇ ਉਨ੍ਹਾਂ ਵਾਂਗ ਹੀ ਜਾਨੋਂ ਮਾਰੇ ਜਾਣ ਵਾਲੇ ਸਨ।+