-
ਲੂਕਾ 21:21-23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 ਉਸ ਸਮੇਂ ਜਿਹੜੇ ਯਹੂਦਿਯਾ ਵਿਚ ਹੋਣ, ਉਹ ਪਹਾੜਾਂ ਨੂੰ ਭੱਜਣਾ ਸ਼ੁਰੂ ਕਰ ਦੇਣ+ ਅਤੇ ਜਿਹੜੇ ਯਰੂਸ਼ਲਮ ਵਿਚ ਹੋਣ, ਉਹ ਉੱਥੋਂ ਨਿਕਲ ਜਾਣ ਅਤੇ ਜਿਹੜੇ ਇਸ ਦੇ ਆਲੇ-ਦੁਆਲੇ ਦੇ ਪੇਂਡੂ ਇਲਾਕਿਆਂ ਵਿਚ ਹੋਣ, ਉਹ ਸ਼ਹਿਰ ਵਿਚ ਨਾ ਆਉਣ 22 ਕਿਉਂਕਿ ਉਹ ਦਿਨ ਨਿਆਂ ਕਰਨ ਦੇ ਦਿਨ ਹੋਣਗੇ ਤਾਂਕਿ ਧਰਮ-ਗ੍ਰੰਥ ਵਿਚ ਲਿਖੀਆਂ ਸਾਰੀਆਂ ਗੱਲਾਂ ਪੂਰੀਆਂ ਹੋਣ। 23 ਇਹ ਸਮਾਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਂਦੀਆਂ ਔਰਤਾਂ ਲਈ ਬਹੁਤ ਔਖਾ ਹੋਵੇਗਾ!+ ਕਿਉਂਕਿ ਇਸ ਦੇਸ਼ ਉੱਤੇ ਮੁਸੀਬਤਾਂ ਦਾ ਪਹਾੜ ਟੁੱਟੇਗਾ ਅਤੇ ਇਨ੍ਹਾਂ ਲੋਕਾਂ ਨੂੰ ਸਜ਼ਾ ਦਿੱਤੀ ਜਾਵੇਗੀ।
-