ਮੱਤੀ 25:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 “ਇਸ ਲਈ ਖ਼ਬਰਦਾਰ ਰਹੋ+ ਕਿਉਂਕਿ ਤੁਸੀਂ ਨਾ ਉਸ ਦਿਨ ਨੂੰ ਤੇ ਨਾ ਉਸ ਘੜੀ ਨੂੰ ਜਾਣਦੇ ਹੋ।+ ਮਰਕੁਸ 13:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਖ਼ਬਰਦਾਰ ਰਹੋ, ਜਾਗਦੇ ਰਹੋ+ ਕਿਉਂਕਿ ਤੁਸੀਂ ਪਰਮੇਸ਼ੁਰ ਦੇ ਮਿਥੇ ਹੋਏ ਸਮੇਂ ਨੂੰ ਨਹੀਂ ਜਾਣਦੇ।+ ਲੂਕਾ 21:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਇਸ ਲਈ ਜਾਗਦੇ ਰਹੋ+ ਅਤੇ ਹਰ ਸਮੇਂ ਮਦਦ ਲਈ ਫ਼ਰਿਆਦ ਕਰਦੇ ਰਹੋ+ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਬਚ ਸਕੋ ਜੋ ਜ਼ਰੂਰ ਵਾਪਰਨਗੀਆਂ ਅਤੇ ਮਨੁੱਖ ਦੇ ਪੁੱਤਰ ਸਾਮ੍ਹਣੇ ਖੜ੍ਹੇ ਹੋ ਸਕੋ।”+
36 ਇਸ ਲਈ ਜਾਗਦੇ ਰਹੋ+ ਅਤੇ ਹਰ ਸਮੇਂ ਮਦਦ ਲਈ ਫ਼ਰਿਆਦ ਕਰਦੇ ਰਹੋ+ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਬਚ ਸਕੋ ਜੋ ਜ਼ਰੂਰ ਵਾਪਰਨਗੀਆਂ ਅਤੇ ਮਨੁੱਖ ਦੇ ਪੁੱਤਰ ਸਾਮ੍ਹਣੇ ਖੜ੍ਹੇ ਹੋ ਸਕੋ।”+