ਲੂਕਾ 22:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਫਿਰ ਪਤਰਸ ਨੇ ਉਸ ਨੂੰ ਕਿਹਾ: “ਪ੍ਰਭੂ, ਮੈਂ ਤੇਰੇ ਨਾਲ ਜੇਲ੍ਹ ਜਾਣ ਅਤੇ ਮਰਨ ਲਈ ਵੀ ਤਿਆਰ ਹਾਂ।”+