ਮਰਕੁਸ 14:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਉਸ ਨੇ ਅੱਗੇ ਕਿਹਾ: “ਹੇ ਅੱਬਾ,* ਮੇਰੇ ਪਿਤਾ,+ ਤੂੰ ਸਭ ਕੁਝ ਕਰ ਸਕਦਾ ਹੈਂ; ਇਹ ਪਿਆਲਾ ਮੇਰੇ ਤੋਂ ਦੂਰ ਕਰ ਦੇ। ਪਰ ਜੋ ਮੈਂ ਚਾਹੁੰਦਾ ਹਾਂ, ਉਹ ਨਾ ਹੋਵੇ, ਸਗੋਂ ਉਹੀ ਹੋਵੇ ਜੋ ਤੂੰ ਚਾਹੁੰਦਾ ਹੈਂ।”+ ਲੂਕਾ 22:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਕਹਿਣ ਲੱਗਾ: “ਹੇ ਪਿਤਾ, ਜੇ ਤੂੰ ਚਾਹੇਂ, ਤਾਂ ਇਹ ਪਿਆਲਾ ਮੇਰੇ ਤੋਂ ਦੂਰ ਕਰ ਦੇ। ਪਰ ਜੋ ਮੈਂ ਚਾਹੁੰਦਾ ਹਾਂ, ਉਹ ਨਾ ਹੋਵੇ, ਸਗੋਂ ਉਹੀ ਹੋਵੇ ਜੋ ਤੂੰ ਚਾਹੁੰਦਾ ਹੈਂ।”+ ਯੂਹੰਨਾ 5:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਮੈਂ ਆਪਣੀ ਮਰਜ਼ੀ ਨਾਲ ਕੁਝ ਨਹੀਂ ਕਰ ਸਕਦਾ। ਪਰ ਜਿਵੇਂ ਪਿਤਾ ਮੈਨੂੰ ਦੱਸਦਾ ਹੈ, ਮੈਂ ਉਸੇ ਤਰ੍ਹਾਂ ਨਿਆਂ ਕਰਦਾ ਹਾਂ ਅਤੇ ਮੇਰਾ ਨਿਆਂ ਸਹੀ ਹੈ+ ਕਿਉਂਕਿ ਮੈਂ ਆਪਣੀ ਇੱਛਾ ਨਹੀਂ ਸਗੋਂ ਉਸ ਦੀ ਇੱਛਾ ਪੂਰੀ ਕਰਨੀ ਚਾਹੁੰਦਾ ਹਾਂ ਜਿਸ ਨੇ ਮੈਨੂੰ ਘੱਲਿਆ ਹੈ।+ ਯੂਹੰਨਾ 6:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਕਿਉਂਕਿ ਮੈਂ ਸਵਰਗੋਂ ਆਪਣੀ ਨਹੀਂ,+ ਸਗੋਂ ਆਪਣੇ ਘੱਲਣ ਵਾਲੇ ਦੀ ਇੱਛਾ ਪੂਰੀ ਕਰਨ ਆਇਆ ਹਾਂ।+ ਇਬਰਾਨੀਆਂ 10:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਫਿਰ ਉਸ ਨੇ ਕਿਹਾ: “ਦੇਖ! ਮੈਂ ਤੇਰੀ ਇੱਛਾ ਪੂਰੀ ਕਰਨ ਆਇਆ ਹਾਂ।”+ ਉਸ ਨੇ ਦੂਸਰੇ ਪ੍ਰਬੰਧ ਨੂੰ ਕਾਇਮ ਕਰਨ ਲਈ ਪਹਿਲੇ ਪ੍ਰਬੰਧ ਨੂੰ ਖ਼ਤਮ ਕਰ ਦਿੱਤਾ ਹੈ।
36 ਉਸ ਨੇ ਅੱਗੇ ਕਿਹਾ: “ਹੇ ਅੱਬਾ,* ਮੇਰੇ ਪਿਤਾ,+ ਤੂੰ ਸਭ ਕੁਝ ਕਰ ਸਕਦਾ ਹੈਂ; ਇਹ ਪਿਆਲਾ ਮੇਰੇ ਤੋਂ ਦੂਰ ਕਰ ਦੇ। ਪਰ ਜੋ ਮੈਂ ਚਾਹੁੰਦਾ ਹਾਂ, ਉਹ ਨਾ ਹੋਵੇ, ਸਗੋਂ ਉਹੀ ਹੋਵੇ ਜੋ ਤੂੰ ਚਾਹੁੰਦਾ ਹੈਂ।”+
42 ਕਹਿਣ ਲੱਗਾ: “ਹੇ ਪਿਤਾ, ਜੇ ਤੂੰ ਚਾਹੇਂ, ਤਾਂ ਇਹ ਪਿਆਲਾ ਮੇਰੇ ਤੋਂ ਦੂਰ ਕਰ ਦੇ। ਪਰ ਜੋ ਮੈਂ ਚਾਹੁੰਦਾ ਹਾਂ, ਉਹ ਨਾ ਹੋਵੇ, ਸਗੋਂ ਉਹੀ ਹੋਵੇ ਜੋ ਤੂੰ ਚਾਹੁੰਦਾ ਹੈਂ।”+
30 ਮੈਂ ਆਪਣੀ ਮਰਜ਼ੀ ਨਾਲ ਕੁਝ ਨਹੀਂ ਕਰ ਸਕਦਾ। ਪਰ ਜਿਵੇਂ ਪਿਤਾ ਮੈਨੂੰ ਦੱਸਦਾ ਹੈ, ਮੈਂ ਉਸੇ ਤਰ੍ਹਾਂ ਨਿਆਂ ਕਰਦਾ ਹਾਂ ਅਤੇ ਮੇਰਾ ਨਿਆਂ ਸਹੀ ਹੈ+ ਕਿਉਂਕਿ ਮੈਂ ਆਪਣੀ ਇੱਛਾ ਨਹੀਂ ਸਗੋਂ ਉਸ ਦੀ ਇੱਛਾ ਪੂਰੀ ਕਰਨੀ ਚਾਹੁੰਦਾ ਹਾਂ ਜਿਸ ਨੇ ਮੈਨੂੰ ਘੱਲਿਆ ਹੈ।+
9 ਫਿਰ ਉਸ ਨੇ ਕਿਹਾ: “ਦੇਖ! ਮੈਂ ਤੇਰੀ ਇੱਛਾ ਪੂਰੀ ਕਰਨ ਆਇਆ ਹਾਂ।”+ ਉਸ ਨੇ ਦੂਸਰੇ ਪ੍ਰਬੰਧ ਨੂੰ ਕਾਇਮ ਕਰਨ ਲਈ ਪਹਿਲੇ ਪ੍ਰਬੰਧ ਨੂੰ ਖ਼ਤਮ ਕਰ ਦਿੱਤਾ ਹੈ।