ਲੂਕਾ 4:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਫਿਰ ਯਿਸੂ ਨੂੰ ਚੰਗੀ ਤਰ੍ਹਾਂ ਪਰਖ ਲੈਣ ਤੋਂ ਬਾਅਦ ਸ਼ੈਤਾਨ ਉਸ ਨੂੰ ਛੱਡ ਕੇ ਚਲਾ ਗਿਆ+ ਅਤੇ ਉਸ ਨੂੰ ਦੁਬਾਰਾ ਪਰਖਣ ਲਈ ਕਿਸੇ ਹੋਰ ਸਹੀ ਮੌਕੇ ਦੀ ਉਡੀਕ ਕਰਨ ਲੱਗਾ। ਯਾਕੂਬ 4:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅਧੀਨ ਕਰੋ;+ ਪਰ ਸ਼ੈਤਾਨ ਦਾ ਵਿਰੋਧ ਕਰੋ+ ਅਤੇ ਉਹ ਤੁਹਾਡੇ ਤੋਂ ਭੱਜ ਜਾਵੇਗਾ।+
13 ਫਿਰ ਯਿਸੂ ਨੂੰ ਚੰਗੀ ਤਰ੍ਹਾਂ ਪਰਖ ਲੈਣ ਤੋਂ ਬਾਅਦ ਸ਼ੈਤਾਨ ਉਸ ਨੂੰ ਛੱਡ ਕੇ ਚਲਾ ਗਿਆ+ ਅਤੇ ਉਸ ਨੂੰ ਦੁਬਾਰਾ ਪਰਖਣ ਲਈ ਕਿਸੇ ਹੋਰ ਸਹੀ ਮੌਕੇ ਦੀ ਉਡੀਕ ਕਰਨ ਲੱਗਾ।