ਮੱਤੀ 20:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਫਿਰ ਜ਼ਬਦੀ ਦੇ ਪੁੱਤਰ ਆਪਣੀ ਮਾਂ ਨਾਲ+ ਆਏ ਅਤੇ ਯਿਸੂ ਨੂੰ ਨਮਸਕਾਰ ਕੀਤਾ।* ਉਨ੍ਹਾਂ ਦੀ ਮਾਂ ਉਸ ਤੋਂ ਕੁਝ ਮੰਗਣ ਆਈ ਸੀ।+ ਯੂਹੰਨਾ 19:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਯਿਸੂ ਦੀ ਤਸੀਹੇ ਦੀ ਸੂਲ਼ੀ* ਦੇ ਲਾਗੇ ਉਸ ਦੀ ਮਾਤਾ,+ ਉਸ ਦੀ ਮਾਸੀ, ਕਲੋਪਾਸ ਦੀ ਘਰਵਾਲੀ ਮਰੀਅਮ ਅਤੇ ਮਰੀਅਮ ਮਗਦਲੀਨੀ ਖੜ੍ਹੀਆਂ ਸਨ।+
20 ਫਿਰ ਜ਼ਬਦੀ ਦੇ ਪੁੱਤਰ ਆਪਣੀ ਮਾਂ ਨਾਲ+ ਆਏ ਅਤੇ ਯਿਸੂ ਨੂੰ ਨਮਸਕਾਰ ਕੀਤਾ।* ਉਨ੍ਹਾਂ ਦੀ ਮਾਂ ਉਸ ਤੋਂ ਕੁਝ ਮੰਗਣ ਆਈ ਸੀ।+
25 ਯਿਸੂ ਦੀ ਤਸੀਹੇ ਦੀ ਸੂਲ਼ੀ* ਦੇ ਲਾਗੇ ਉਸ ਦੀ ਮਾਤਾ,+ ਉਸ ਦੀ ਮਾਸੀ, ਕਲੋਪਾਸ ਦੀ ਘਰਵਾਲੀ ਮਰੀਅਮ ਅਤੇ ਮਰੀਅਮ ਮਗਦਲੀਨੀ ਖੜ੍ਹੀਆਂ ਸਨ।+