ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੂਕਾ 8:28-30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਯਿਸੂ ਨੂੰ ਦੇਖ ਕੇ ਉਸ ਨੇ ਚੀਕ ਮਾਰੀ ਅਤੇ ਉਸ ਦੇ ਸਾਮ੍ਹਣੇ ਗੋਡੇ ਟੇਕ ਕੇ ਬੈਠ ਗਿਆ ਅਤੇ ਉੱਚੀ ਆਵਾਜ਼ ਵਿਚ ਕਿਹਾ: “ਹੇ ਯਿਸੂ, ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਵਾਸਤਾ? ਮੇਰੀ ਮਿੰਨਤ ਹੈ, ਮੈਨੂੰ ਨਾ ਸਤਾ।”+ 29 (ਕਿਉਂਕਿ ਯਿਸੂ ਦੁਸ਼ਟ ਦੂਤਾਂ ਨੂੰ ਉਸ ਆਦਮੀ ਵਿੱਚੋਂ ਨਿਕਲ ਜਾਣ ਦਾ ਹੁਕਮ ਦੇ ਰਿਹਾ ਸੀ। ਉਨ੍ਹਾਂ ਦੁਸ਼ਟ ਦੂਤਾਂ ਨੇ ਉਸ ਆਦਮੀ ਨੂੰ ਕਈ ਵਾਰ ਆਪਣੇ ਵੱਸ ਵਿਚ ਕੀਤਾ ਸੀ।*+ ਉਸ ਨੂੰ ਵਾਰ-ਵਾਰ ਸੰਗਲ਼ਾਂ ਤੇ ਬੇੜੀਆਂ ਨਾਲ ਬੰਨ੍ਹਿਆ ਜਾਂਦਾ ਸੀ ਅਤੇ ਉਸ ਉੱਤੇ ਨਿਗਰਾਨੀ ਰੱਖੀ ਜਾਂਦੀ ਸੀ, ਪਰ ਉਹ ਸੰਗਲ਼ਾਂ ਤੇ ਬੇੜੀਆਂ ਨੂੰ ਤੋੜ ਦਿੰਦਾ ਸੀ ਅਤੇ ਦੁਸ਼ਟ ਦੂਤ ਉਸ ਨੂੰ ਉਜਾੜ ਥਾਵਾਂ ਵਿਚ ਲੈ ਜਾਂਦੇ ਸਨ।) 30 ਯਿਸੂ ਨੇ ਉਸ ਨੂੰ ਪੁੱਛਿਆ: “ਤੇਰਾ ਨਾਂ ਕੀ ਹੈ?” ਉਸ ਨੇ ਕਿਹਾ: “ਪਲਟਣ” ਕਿਉਂਕਿ ਉਸ ਨੂੰ ਕਈ ਦੁਸ਼ਟ ਦੂਤ ਚਿੰਬੜੇ ਹੋਏ ਸਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ