ਮੱਤੀ 10:9, 10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਤੁਸੀਂ ਆਪਣੇ ਕਮਰਬੰਦ ਵਿਚ ਸੋਨੇ, ਚਾਂਦੀ ਤੇ ਤਾਂਬੇ ਦੇ ਸਿੱਕੇ ਨਾ ਲੈ ਕੇ ਜਾਓ,+ 10 ਨਾ ਸਫ਼ਰ ਵਾਸਤੇ ਖਾਣੇ ਵਾਲਾ ਝੋਲ਼ਾ, ਨਾ ਦੋ-ਦੋ ਕੁੜਤੇ,* ਨਾ ਜੁੱਤੀਆਂ ਦਾ ਜੋੜਾ ਅਤੇ ਨਾ ਹੀ ਡੰਡਾ ਲੈ ਕੇ ਜਾਓ+ ਕਿਉਂਕਿ ਕਾਮਾ ਆਪਣੇ ਖਾਣੇ ਦਾ ਹੱਕਦਾਰ ਹੈ।+
9 ਤੁਸੀਂ ਆਪਣੇ ਕਮਰਬੰਦ ਵਿਚ ਸੋਨੇ, ਚਾਂਦੀ ਤੇ ਤਾਂਬੇ ਦੇ ਸਿੱਕੇ ਨਾ ਲੈ ਕੇ ਜਾਓ,+ 10 ਨਾ ਸਫ਼ਰ ਵਾਸਤੇ ਖਾਣੇ ਵਾਲਾ ਝੋਲ਼ਾ, ਨਾ ਦੋ-ਦੋ ਕੁੜਤੇ,* ਨਾ ਜੁੱਤੀਆਂ ਦਾ ਜੋੜਾ ਅਤੇ ਨਾ ਹੀ ਡੰਡਾ ਲੈ ਕੇ ਜਾਓ+ ਕਿਉਂਕਿ ਕਾਮਾ ਆਪਣੇ ਖਾਣੇ ਦਾ ਹੱਕਦਾਰ ਹੈ।+