ਮੱਤੀ 11:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਮੇਰਾ ਜੂਲਾ ਆਪਣੇ ਮੋਢਿਆਂ ਉੱਤੇ ਰੱਖ ਲਓ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਸੁਭਾਅ ਦਾ ਨਰਮ ਅਤੇ ਮਨ ਦਾ ਹਲੀਮ ਹਾਂ+ ਅਤੇ ਤੁਹਾਨੂੰ ਤਾਜ਼ਗੀ ਮਿਲੇਗੀ। ਮੱਤੀ 14:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਹ ਸੁਣ ਕੇ ਯਿਸੂ ਕਿਸ਼ਤੀ ਵਿਚ ਬੈਠ ਕੇ ਕਿਸੇ ਇਕਾਂਤ ਜਗ੍ਹਾ ਚਲਾ ਗਿਆ। ਪਰ ਜਦੋਂ ਸ਼ਹਿਰਾਂ ਦੇ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ, ਤਾਂ ਉਹ ਵੀ ਪੈਦਲ ਉਸ ਦੇ ਪਿੱਛੇ ਚਲੇ ਗਏ।+
29 ਮੇਰਾ ਜੂਲਾ ਆਪਣੇ ਮੋਢਿਆਂ ਉੱਤੇ ਰੱਖ ਲਓ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਸੁਭਾਅ ਦਾ ਨਰਮ ਅਤੇ ਮਨ ਦਾ ਹਲੀਮ ਹਾਂ+ ਅਤੇ ਤੁਹਾਨੂੰ ਤਾਜ਼ਗੀ ਮਿਲੇਗੀ।
13 ਇਹ ਸੁਣ ਕੇ ਯਿਸੂ ਕਿਸ਼ਤੀ ਵਿਚ ਬੈਠ ਕੇ ਕਿਸੇ ਇਕਾਂਤ ਜਗ੍ਹਾ ਚਲਾ ਗਿਆ। ਪਰ ਜਦੋਂ ਸ਼ਹਿਰਾਂ ਦੇ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ, ਤਾਂ ਉਹ ਵੀ ਪੈਦਲ ਉਸ ਦੇ ਪਿੱਛੇ ਚਲੇ ਗਏ।+