ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 21:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 “ਜਿਹੜਾ ਕੋਈ ਆਪਣੇ ਮਾਤਾ-ਪਿਤਾ ਨੂੰ ਬੁਰਾ-ਭਲਾ ਕਹਿੰਦਾ* ਹੈ, ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ।+

  • ਲੇਵੀਆਂ 20:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 “‘ਜੇ ਕੋਈ ਆਦਮੀ ਆਪਣੇ ਪਿਤਾ ਜਾਂ ਮਾਤਾ ਨੂੰ ਬੁਰਾ-ਭਲਾ ਕਹਿੰਦਾ* ਹੈ, ਤਾਂ ਉਸ ਨੂੰ ਜ਼ਰੂਰ ਜਾਨੋਂ ਮਾਰ ਦਿੱਤਾ ਜਾਵੇ।+ ਉਸ ਨੇ ਆਪਣੇ ਪਿਤਾ ਜਾਂ ਮਾਤਾ ਨੂੰ ਬੁਰਾ-ਭਲਾ ਕਿਹਾ* ਹੈ, ਇਸ ਲਈ ਉਸ ਦਾ ਖ਼ੂਨ ਉਸ ਦੇ ਹੀ ਸਿਰ ਹੋਵੇਗਾ।

  • ਕਹਾਉਤਾਂ 20:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਜਿਹੜਾ ਆਪਣੇ ਮਾਤਾ-ਪਿਤਾ ਨੂੰ ਕੋਸਦਾ ਹੈ,

      ਹਨੇਰਾ ਹੋਣ ਤੇ ਉਸ ਦਾ ਦੀਵਾ ਬੁਝਾ ਦਿੱਤਾ ਜਾਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ