ਮੱਤੀ 16:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਉਸ ਸਮੇਂ ਤੋਂ ਯਿਸੂ ਆਪਣੇ ਚੇਲਿਆਂ ਨੂੰ ਦੱਸਣ ਲੱਗਾ ਕਿ ਉਸ ਨੂੰ ਯਰੂਸ਼ਲਮ ਜਾਣਾ ਪਵੇਗਾ ਅਤੇ ਉੱਥੇ ਉਸ ਨੂੰ ਬਜ਼ੁਰਗਾਂ, ਮੁੱਖ ਪੁਜਾਰੀਆਂ ਤੇ ਗ੍ਰੰਥੀਆਂ ਤੋਂ ਬਹੁਤ ਅਤਿਆਚਾਰ ਸਹਿਣਾ ਪਵੇਗਾ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ, ਪਰ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।+ ਮੱਤੀ 17:22, 23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਜਦ ਯਿਸੂ ਅਤੇ ਉਸ ਦੇ ਚੇਲੇ ਗਲੀਲ ਵਿਚ ਸਨ, ਤਾਂ ਉਸ ਨੇ ਉਨ੍ਹਾਂ ਨੂੰ ਕਿਹਾ: “ਮਨੁੱਖ ਦੇ ਪੁੱਤਰ ਨੂੰ ਧੋਖੇ ਨਾਲ ਲੋਕਾਂ ਦੇ ਹਵਾਲੇ ਕੀਤਾ ਜਾਵੇਗਾ+ 23 ਅਤੇ ਉਹ ਉਸ ਨੂੰ ਜਾਨੋਂ ਮਾਰ ਦੇਣਗੇ, ਪਰ ਤੀਜੇ ਦਿਨ ਉਸ ਨੂੰ ਜੀਉਂਦਾ ਕੀਤਾ ਜਾਵੇਗਾ।”+ ਇਹ ਸੁਣ ਕੇ ਚੇਲੇ ਬਹੁਤ ਦੁਖੀ ਹੋਏ।
21 ਉਸ ਸਮੇਂ ਤੋਂ ਯਿਸੂ ਆਪਣੇ ਚੇਲਿਆਂ ਨੂੰ ਦੱਸਣ ਲੱਗਾ ਕਿ ਉਸ ਨੂੰ ਯਰੂਸ਼ਲਮ ਜਾਣਾ ਪਵੇਗਾ ਅਤੇ ਉੱਥੇ ਉਸ ਨੂੰ ਬਜ਼ੁਰਗਾਂ, ਮੁੱਖ ਪੁਜਾਰੀਆਂ ਤੇ ਗ੍ਰੰਥੀਆਂ ਤੋਂ ਬਹੁਤ ਅਤਿਆਚਾਰ ਸਹਿਣਾ ਪਵੇਗਾ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ, ਪਰ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।+
22 ਜਦ ਯਿਸੂ ਅਤੇ ਉਸ ਦੇ ਚੇਲੇ ਗਲੀਲ ਵਿਚ ਸਨ, ਤਾਂ ਉਸ ਨੇ ਉਨ੍ਹਾਂ ਨੂੰ ਕਿਹਾ: “ਮਨੁੱਖ ਦੇ ਪੁੱਤਰ ਨੂੰ ਧੋਖੇ ਨਾਲ ਲੋਕਾਂ ਦੇ ਹਵਾਲੇ ਕੀਤਾ ਜਾਵੇਗਾ+ 23 ਅਤੇ ਉਹ ਉਸ ਨੂੰ ਜਾਨੋਂ ਮਾਰ ਦੇਣਗੇ, ਪਰ ਤੀਜੇ ਦਿਨ ਉਸ ਨੂੰ ਜੀਉਂਦਾ ਕੀਤਾ ਜਾਵੇਗਾ।”+ ਇਹ ਸੁਣ ਕੇ ਚੇਲੇ ਬਹੁਤ ਦੁਖੀ ਹੋਏ।