ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 10:38
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 38 ਜੋ ਆਪਣੀ ਤਸੀਹੇ ਦੀ ਸੂਲ਼ੀ* ਚੁੱਕ ਕੇ ਮੇਰੇ ਪਿੱਛੇ-ਪਿੱਛੇ ਚੱਲਣ ਤੋਂ ਇਨਕਾਰ ਕਰਦਾ ਹੈ, ਉਹ ਮੇਰਾ ਚੇਲਾ ਬਣਨ ਦੇ ਲਾਇਕ ਨਹੀਂ।+

  • ਮੱਤੀ 16:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਹ ਆਪਣੇ ਆਪ ਦਾ ਤਿਆਗ ਕਰੇ ਅਤੇ ਆਪਣੀ ਤਸੀਹੇ ਦੀ ਸੂਲ਼ੀ* ਚੁੱਕ ਕੇ ਮੇਰੇ ਪਿੱਛੇ-ਪਿੱਛੇ ਚੱਲਦਾ ਰਹੇ।+

  • ਲੂਕਾ 9:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਫਿਰ ਉਸ ਨੇ ਸਾਰਿਆਂ ਨੂੰ ਕਿਹਾ: “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਹ ਆਪਣੇ ਆਪ ਦਾ ਤਿਆਗ ਕਰੇ+ ਅਤੇ ਹਰ ਰੋਜ਼ ਆਪਣੀ ਤਸੀਹੇ ਦੀ ਸੂਲ਼ੀ* ਚੁੱਕ ਕੇ ਮੇਰੇ ਪਿੱਛੇ-ਪਿੱਛੇ ਚੱਲਦਾ ਰਹੇ।+

  • ਲੂਕਾ 14:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਜਿਹੜਾ ਆਪਣੀ ਤਸੀਹੇ ਦੀ ਸੂਲ਼ੀ* ਚੁੱਕ ਕੇ ਮੇਰੇ ਪਿੱਛੇ-ਪਿੱਛੇ ਨਹੀਂ ਆਉਂਦਾ, ਉਹ ਮੇਰਾ ਚੇਲਾ ਨਹੀਂ ਬਣ ਸਕਦਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ