ਮੱਤੀ 19:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਇਹ ਸਭ ਗੱਲਾਂ ਕਹਿਣ ਤੋਂ ਬਾਅਦ ਯਿਸੂ ਗਲੀਲ ਤੋਂ ਚਲਾ ਗਿਆ ਤੇ ਯਰਦਨ ਦਰਿਆ ਪਾਰ ਕਰ ਕੇ ਯਹੂਦਿਯਾ ਦੇ ਸਰਹੱਦੀ ਇਲਾਕਿਆਂ ਵਿਚ ਆਇਆ।+ 2 ਭੀੜਾਂ ਦੀਆਂ ਭੀੜਾਂ ਉਸ ਦੇ ਪਿੱਛੇ ਆਈਆਂ ਅਤੇ ਉਸ ਨੇ ਉਨ੍ਹਾਂ ਨੂੰ ਠੀਕ ਕੀਤਾ।
19 ਇਹ ਸਭ ਗੱਲਾਂ ਕਹਿਣ ਤੋਂ ਬਾਅਦ ਯਿਸੂ ਗਲੀਲ ਤੋਂ ਚਲਾ ਗਿਆ ਤੇ ਯਰਦਨ ਦਰਿਆ ਪਾਰ ਕਰ ਕੇ ਯਹੂਦਿਯਾ ਦੇ ਸਰਹੱਦੀ ਇਲਾਕਿਆਂ ਵਿਚ ਆਇਆ।+ 2 ਭੀੜਾਂ ਦੀਆਂ ਭੀੜਾਂ ਉਸ ਦੇ ਪਿੱਛੇ ਆਈਆਂ ਅਤੇ ਉਸ ਨੇ ਉਨ੍ਹਾਂ ਨੂੰ ਠੀਕ ਕੀਤਾ।