ਯਿਰਮਿਯਾਹ 23:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਯਹੋਵਾਹ ਕਹਿੰਦਾ ਹੈ: “ਦੇਖੋ, ਉਹ ਦਿਨ ਆ ਰਹੇ ਹਨ ਜਦੋਂ ਮੈਂ ਦਾਊਦ ਦੇ ਵੰਸ਼ ਵਿੱਚੋਂ ਇਕ ਧਰਮੀ ਟਾਹਣੀ ਉਗਾਵਾਂਗਾ।*+ ਇਕ ਰਾਜਾ ਰਾਜ ਕਰੇਗਾ+ ਅਤੇ ਡੂੰਘੀ ਸਮਝ ਤੋਂ ਕੰਮ ਲਵੇਗਾ ਅਤੇ ਦੇਸ਼ ਵਿਚ ਨਿਆਂ ਅਤੇ ਧਰਮੀ ਅਸੂਲਾਂ ਮੁਤਾਬਕ ਚੱਲੇਗਾ।+ ਰੋਮੀਆਂ 1:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਅਤੇ ਇਹ ਉਸ ਦੇ ਪੁੱਤਰ ਬਾਰੇ ਸੀ ਜੋ ਇਨਸਾਨ ਦੇ ਰੂਪ ਵਿਚ ਪੈਦਾ ਹੋਇਆ ਅਤੇ ਦਾਊਦ ਦੀ ਸੰਤਾਨ*+ ਵਿੱਚੋਂ ਸੀ।
5 ਯਹੋਵਾਹ ਕਹਿੰਦਾ ਹੈ: “ਦੇਖੋ, ਉਹ ਦਿਨ ਆ ਰਹੇ ਹਨ ਜਦੋਂ ਮੈਂ ਦਾਊਦ ਦੇ ਵੰਸ਼ ਵਿੱਚੋਂ ਇਕ ਧਰਮੀ ਟਾਹਣੀ ਉਗਾਵਾਂਗਾ।*+ ਇਕ ਰਾਜਾ ਰਾਜ ਕਰੇਗਾ+ ਅਤੇ ਡੂੰਘੀ ਸਮਝ ਤੋਂ ਕੰਮ ਲਵੇਗਾ ਅਤੇ ਦੇਸ਼ ਵਿਚ ਨਿਆਂ ਅਤੇ ਧਰਮੀ ਅਸੂਲਾਂ ਮੁਤਾਬਕ ਚੱਲੇਗਾ।+