ਮੱਤੀ 21:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਅਤੇ ਉਸ ਨੇ ਰਾਹ ਵਿਚ ਅੰਜੀਰ ਦਾ ਦਰਖ਼ਤ ਦੇਖਿਆ। ਉਸ ਨੇ ਕੋਲ ਜਾ ਕੇ ਦੇਖਿਆ ਕਿ ਉਸ ਉੱਤੇ ਪੱਤਿਆਂ ਤੋਂ ਸਿਵਾਇ ਹੋਰ ਕੁਝ ਨਹੀਂ ਸੀ,+ ਇਸ ਲਈ ਉਸ ਨੇ ਦਰਖ਼ਤ ਨੂੰ ਕਿਹਾ: “ਹੁਣ ਤੋਂ ਤੈਨੂੰ ਕਦੀ ਫਲ ਨਾ ਲੱਗੇ।”+ ਅਤੇ ਅੰਜੀਰ ਦਾ ਦਰਖ਼ਤ ਉਸੇ ਵੇਲੇ ਸੁੱਕ ਗਿਆ। ਮਰਕੁਸ 11:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਅਗਲੇ ਦਿਨ ਸਵੇਰੇ-ਸਵੇਰੇ ਉੱਧਰੋਂ ਲੰਘਦਿਆਂ ਉਨ੍ਹਾਂ ਨੇ ਉਸੇ ਅੰਜੀਰ ਦੇ ਦਰਖ਼ਤ ਨੂੰ ਜੜ੍ਹੋਂ ਸੁੱਕਾ ਹੋਇਆ ਦੇਖਿਆ।+
19 ਅਤੇ ਉਸ ਨੇ ਰਾਹ ਵਿਚ ਅੰਜੀਰ ਦਾ ਦਰਖ਼ਤ ਦੇਖਿਆ। ਉਸ ਨੇ ਕੋਲ ਜਾ ਕੇ ਦੇਖਿਆ ਕਿ ਉਸ ਉੱਤੇ ਪੱਤਿਆਂ ਤੋਂ ਸਿਵਾਇ ਹੋਰ ਕੁਝ ਨਹੀਂ ਸੀ,+ ਇਸ ਲਈ ਉਸ ਨੇ ਦਰਖ਼ਤ ਨੂੰ ਕਿਹਾ: “ਹੁਣ ਤੋਂ ਤੈਨੂੰ ਕਦੀ ਫਲ ਨਾ ਲੱਗੇ।”+ ਅਤੇ ਅੰਜੀਰ ਦਾ ਦਰਖ਼ਤ ਉਸੇ ਵੇਲੇ ਸੁੱਕ ਗਿਆ।