-
ਯਸਾਯਾਹ 61:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
61 ਸਾਰੇ ਜਹਾਨ ਦੇ ਮਾਲਕ ਯਹੋਵਾਹ ਦੀ ਸ਼ਕਤੀ ਮੇਰੇ ਉੱਤੇ ਹੈ+
ਕਿਉਂਕਿ ਯਹੋਵਾਹ ਨੇ ਮੈਨੂੰ ਚੁਣਿਆ* ਹੈ ਕਿ ਮੈਂ ਹਲੀਮ* ਲੋਕਾਂ ਨੂੰ ਖ਼ੁਸ਼ ਖ਼ਬਰੀ ਸੁਣਾਵਾਂ।+
ਉਸ ਨੇ ਮੈਨੂੰ ਭੇਜਿਆ ਹੈ ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ,
ਕੈਦੀਆਂ ਨੂੰ ਆਜ਼ਾਦੀ ਦੀ ਖ਼ਬਰ ਸੁਣਾਵਾਂ
ਅਤੇ ਬੰਦੀਆਂ ਦੀਆਂ ਅੱਖਾਂ ਪੂਰੀ ਤਰ੍ਹਾਂ ਖੋਲ੍ਹ ਦਿਆਂ,+
-
ਅਫ਼ਸੀਆਂ 2:17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਉਸ ਨੇ ਆ ਕੇ ਤੁਹਾਨੂੰ ਜੋ ਪਰਮੇਸ਼ੁਰ ਤੋਂ ਦੂਰ ਸੀ, ਸ਼ਾਂਤੀ ਦੀ ਖ਼ੁਸ਼ ਖ਼ਬਰੀ ਸੁਣਾਈ ਅਤੇ ਉਨ੍ਹਾਂ ਨੂੰ ਵੀ ਸੁਣਾਈ ਜੋ ਪਰਮੇਸ਼ੁਰ ਦੇ ਨੇੜੇ ਸਨ
-
-
-