ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੀਕਾਹ 7:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਕਿਉਂਕਿ ਪੁੱਤਰ ਆਪਣੇ ਪਿਤਾ ਤੋਂ ਘਿਣ ਕਰਦਾ ਹੈ,

      ਧੀ ਆਪਣੀ ਮਾਂ ਦੇ ਖ਼ਿਲਾਫ਼ ਉੱਠਦੀ ਹੈ+

      ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ ਹੈ;+

      ਇਨਸਾਨ ਦੇ ਦੁਸ਼ਮਣ ਉਸ ਦੇ ਘਰ ਦੇ ਹੀ ਹਨ।+

  • ਮੱਤੀ 10:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਨਾਲੇ ਭਰਾ ਭਰਾ ਨੂੰ ਤੇ ਪਿਉ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਖ਼ਿਲਾਫ਼ ਹੋ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣਗੇ।+

  • ਲੂਕਾ 21:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਇਸ ਤੋਂ ਇਲਾਵਾ, ਤੁਹਾਡੇ ਆਪਣੇ ਹੀ ਮਾਤਾ-ਪਿਤਾ, ਭਰਾ, ਰਿਸ਼ਤੇਦਾਰ ਤੇ ਦੋਸਤ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰ ਦੇਣਗੇ* ਅਤੇ ਉਹ ਤੁਹਾਡੇ ਵਿੱਚੋਂ ਕਈਆਂ ਨੂੰ ਜਾਨੋਂ ਮਾਰ ਦੇਣਗੇ।+

  • 2 ਤਿਮੋਥਿਉਸ 3:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਪਰ ਇਹ ਜਾਣ ਲੈ ਕਿ ਆਖ਼ਰੀ ਦਿਨ+ ਮੁਸੀਬਤਾਂ ਨਾਲ ਭਰੇ ਹੋਣਗੇ ਜਿਨ੍ਹਾਂ ਦਾ ਸਾਮ੍ਹਣਾ ਕਰਨਾ ਬਹੁਤ ਮੁਸ਼ਕਲ ਹੋਵੇਗਾ।

  • 2 ਤਿਮੋਥਿਉਸ 3:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਨਿਰਮੋਹੀ, ਕਿਸੇ ਵੀ ਗੱਲ ʼਤੇ ਰਾਜ਼ੀ ਨਾ ਹੋਣ ਵਾਲੇ, ਬਦਨਾਮ ਕਰਨ ਵਾਲੇ, ਅਸੰਜਮੀ, ਵਹਿਸ਼ੀ, ਭਲਾਈ ਨਾਲ ਨਫ਼ਰਤ ਕਰਨ ਵਾਲੇ,

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ