ਲੂਕਾ 21:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਇਹ ਸਮਾਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਂਦੀਆਂ ਔਰਤਾਂ ਲਈ ਬਹੁਤ ਔਖਾ ਹੋਵੇਗਾ!+ ਕਿਉਂਕਿ ਇਸ ਦੇਸ਼ ਉੱਤੇ ਮੁਸੀਬਤਾਂ ਦਾ ਪਹਾੜ ਟੁੱਟੇਗਾ ਅਤੇ ਇਨ੍ਹਾਂ ਲੋਕਾਂ ਨੂੰ ਸਜ਼ਾ ਦਿੱਤੀ ਜਾਵੇਗੀ। ਲੂਕਾ 23:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਯਿਸੂ ਨੇ ਮੁੜ ਕੇ ਉਨ੍ਹਾਂ ਤੀਵੀਆਂ ਨੂੰ ਕਿਹਾ: “ਯਰੂਸ਼ਲਮ ਦੀਓ ਧੀਓ, ਮੇਰੇ ਲਈ ਰੋਣਾ ਛੱਡ ਦਿਓ, ਸਗੋਂ ਆਪਣੇ ਲਈ ਅਤੇ ਆਪਣੇ ਬੱਚਿਆਂ ਲਈ ਰੋਵੋ;+
23 ਇਹ ਸਮਾਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਂਦੀਆਂ ਔਰਤਾਂ ਲਈ ਬਹੁਤ ਔਖਾ ਹੋਵੇਗਾ!+ ਕਿਉਂਕਿ ਇਸ ਦੇਸ਼ ਉੱਤੇ ਮੁਸੀਬਤਾਂ ਦਾ ਪਹਾੜ ਟੁੱਟੇਗਾ ਅਤੇ ਇਨ੍ਹਾਂ ਲੋਕਾਂ ਨੂੰ ਸਜ਼ਾ ਦਿੱਤੀ ਜਾਵੇਗੀ।
28 ਯਿਸੂ ਨੇ ਮੁੜ ਕੇ ਉਨ੍ਹਾਂ ਤੀਵੀਆਂ ਨੂੰ ਕਿਹਾ: “ਯਰੂਸ਼ਲਮ ਦੀਓ ਧੀਓ, ਮੇਰੇ ਲਈ ਰੋਣਾ ਛੱਡ ਦਿਓ, ਸਗੋਂ ਆਪਣੇ ਲਈ ਅਤੇ ਆਪਣੇ ਬੱਚਿਆਂ ਲਈ ਰੋਵੋ;+