-
ਲੂਕਾ 21:25, 26ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 “ਨਾਲੇ ਸੂਰਜ, ਚੰਦ ਅਤੇ ਤਾਰਿਆਂ ਵਿਚ ਨਿਸ਼ਾਨੀਆਂ ਦਿਖਾਈ ਦੇਣਗੀਆਂ+ ਅਤੇ ਧਰਤੀ ਉੱਤੇ ਕੌਮਾਂ ਕਸ਼ਟ ਦੇ ਮਾਰੇ ਤੜਫਣਗੀਆਂ ਅਤੇ ਸਮੁੰਦਰ ਦੀਆਂ ਤੂਫ਼ਾਨੀ ਲਹਿਰਾਂ ਦੀ ਗਰਜ ਕਰਕੇ ਉਨ੍ਹਾਂ ਨੂੰ ਬਚਣ ਦਾ ਕੋਈ ਰਾਹ ਨਹੀਂ ਲੱਭੇਗਾ। 26 ਇਸ ਦੁਨੀਆਂ ਉੱਤੇ ਜੋ ਬੀਤੇਗੀ, ਉਸ ਬਾਰੇ ਸੋਚ ਕੇ ਲੋਕ ਡਰ ਤੇ ਚਿੰਤਾ ਨਾਲ ਚਕਰਾ ਜਾਣਗੇ ਕਿਉਂਕਿ ਆਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
-