ਰੋਮੀਆਂ 13:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਇਹ ਸਭ ਕੁਝ ਇਸ ਲਈ ਵੀ ਕਰੋ ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਸੀਂ ਕਿਹੋ ਜਿਹੇ ਸਮੇਂ ਵਿਚ ਜੀ ਰਹੇ ਹੋ। ਹੁਣ ਨੀਂਦ ਤੋਂ ਜਾਗਣ ਦਾ ਵੇਲਾ ਹੋ ਗਿਆ ਹੈ+ ਕਿਉਂਕਿ ਸਾਡੀ ਮੁਕਤੀ ਉਸ ਸਮੇਂ ਨਾਲੋਂ ਹੋਰ ਵੀ ਨੇੜੇ ਆ ਗਈ ਹੈ ਜਦੋਂ ਅਸੀਂ ਨਿਹਚਾ ਕਰਨੀ ਸ਼ੁਰੂ ਕੀਤੀ ਸੀ। 1 ਥੱਸਲੁਨੀਕੀਆਂ 5:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਲਈ ਆਓ ਆਪਾਂ ਬਾਕੀ ਲੋਕਾਂ ਵਾਂਗ ਸੁੱਤੇ ਨਾ ਰਹੀਏ,+ ਸਗੋਂ ਆਓ ਆਪਾਂ ਜਾਗਦੇ ਰਹੀਏ+ ਅਤੇ ਹੋਸ਼ ਵਿਚ ਰਹੀਏ।+
11 ਇਹ ਸਭ ਕੁਝ ਇਸ ਲਈ ਵੀ ਕਰੋ ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਸੀਂ ਕਿਹੋ ਜਿਹੇ ਸਮੇਂ ਵਿਚ ਜੀ ਰਹੇ ਹੋ। ਹੁਣ ਨੀਂਦ ਤੋਂ ਜਾਗਣ ਦਾ ਵੇਲਾ ਹੋ ਗਿਆ ਹੈ+ ਕਿਉਂਕਿ ਸਾਡੀ ਮੁਕਤੀ ਉਸ ਸਮੇਂ ਨਾਲੋਂ ਹੋਰ ਵੀ ਨੇੜੇ ਆ ਗਈ ਹੈ ਜਦੋਂ ਅਸੀਂ ਨਿਹਚਾ ਕਰਨੀ ਸ਼ੁਰੂ ਕੀਤੀ ਸੀ।