ਮੱਤੀ 26:51 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 51 ਪਰ ਦੇਖੋ! ਯਿਸੂ ਦੇ ਨਾਲ ਆਏ ਬੰਦਿਆਂ ਵਿੱਚੋਂ ਇਕ ਜਣੇ ਨੇ ਹੱਥ ਵਧਾ ਕੇ ਆਪਣੀ ਤਲਵਾਰ ਕੱਢੀ ਤੇ ਵਾਰ ਕਰ ਕੇ ਮਹਾਂ ਪੁਜਾਰੀ ਦੇ ਨੌਕਰ ਦਾ ਕੰਨ ਵੱਢ ਸੁੱਟਿਆ।+ ਲੂਕਾ 22:50 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 50 ਉਨ੍ਹਾਂ ਵਿੱਚੋਂ ਇਕ ਨੇ ਤਾਂ ਤਲਵਾਰ ਦਾ ਵਾਰ ਕਰ ਕੇ ਮਹਾਂ ਪੁਜਾਰੀ ਦੇ ਨੌਕਰ ਦਾ ਸੱਜਾ ਕੰਨ ਵੱਢ ਸੁੱਟਿਆ।+ ਯੂਹੰਨਾ 18:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਸ਼ਮਊਨ ਪਤਰਸ ਕੋਲ ਤਲਵਾਰ ਸੀ ਅਤੇ ਉਸ ਨੇ ਤਲਵਾਰ ਕੱਢੀ ਤੇ ਵਾਰ ਕਰ ਕੇ ਮਹਾਂ ਪੁਜਾਰੀ ਦੇ ਨੌਕਰ ਦਾ ਸੱਜਾ ਕੰਨ ਵੱਢ ਸੁੱਟਿਆ।+ ਉਸ ਨੌਕਰ ਦਾ ਨਾਂ ਮਲਖੁਸ ਸੀ।
51 ਪਰ ਦੇਖੋ! ਯਿਸੂ ਦੇ ਨਾਲ ਆਏ ਬੰਦਿਆਂ ਵਿੱਚੋਂ ਇਕ ਜਣੇ ਨੇ ਹੱਥ ਵਧਾ ਕੇ ਆਪਣੀ ਤਲਵਾਰ ਕੱਢੀ ਤੇ ਵਾਰ ਕਰ ਕੇ ਮਹਾਂ ਪੁਜਾਰੀ ਦੇ ਨੌਕਰ ਦਾ ਕੰਨ ਵੱਢ ਸੁੱਟਿਆ।+
10 ਸ਼ਮਊਨ ਪਤਰਸ ਕੋਲ ਤਲਵਾਰ ਸੀ ਅਤੇ ਉਸ ਨੇ ਤਲਵਾਰ ਕੱਢੀ ਤੇ ਵਾਰ ਕਰ ਕੇ ਮਹਾਂ ਪੁਜਾਰੀ ਦੇ ਨੌਕਰ ਦਾ ਸੱਜਾ ਕੰਨ ਵੱਢ ਸੁੱਟਿਆ।+ ਉਸ ਨੌਕਰ ਦਾ ਨਾਂ ਮਲਖੁਸ ਸੀ।