ਲੂਕਾ 19:47 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 47 ਉਹ ਰੋਜ਼ ਮੰਦਰ ਵਿਚ ਲੋਕਾਂ ਨੂੰ ਸਿੱਖਿਆ ਦਿੰਦਾ ਰਿਹਾ। ਪਰ ਮੁੱਖ ਪੁਜਾਰੀ, ਗ੍ਰੰਥੀ ਅਤੇ ਯਹੂਦੀਆਂ ਦੇ ਵੱਡੇ-ਵੱਡੇ ਲੋਕ ਉਸ ਨੂੰ ਜਾਨੋਂ ਮਾਰਨਾ ਚਾਹੁੰਦੇ ਸਨ;+ ਯੂਹੰਨਾ 18:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਯਿਸੂ ਨੇ ਉਸ ਨੂੰ ਜਵਾਬ ਦਿੱਤਾ: “ਮੈਂ ਖੁੱਲ੍ਹੇ-ਆਮ ਲੋਕਾਂ ਨੂੰ ਸਿਖਾਇਆ ਹੈ। ਮੈਂ ਸਭਾ ਘਰਾਂ ਅਤੇ ਮੰਦਰ ਵਿਚ ਸਿਖਾਉਂਦਾ ਹੁੰਦਾ ਸੀ+ ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ ਅਤੇ ਮੈਂ ਲੁਕ-ਛਿਪ ਕੇ ਕੁਝ ਨਹੀਂ ਕਿਹਾ।
47 ਉਹ ਰੋਜ਼ ਮੰਦਰ ਵਿਚ ਲੋਕਾਂ ਨੂੰ ਸਿੱਖਿਆ ਦਿੰਦਾ ਰਿਹਾ। ਪਰ ਮੁੱਖ ਪੁਜਾਰੀ, ਗ੍ਰੰਥੀ ਅਤੇ ਯਹੂਦੀਆਂ ਦੇ ਵੱਡੇ-ਵੱਡੇ ਲੋਕ ਉਸ ਨੂੰ ਜਾਨੋਂ ਮਾਰਨਾ ਚਾਹੁੰਦੇ ਸਨ;+
20 ਯਿਸੂ ਨੇ ਉਸ ਨੂੰ ਜਵਾਬ ਦਿੱਤਾ: “ਮੈਂ ਖੁੱਲ੍ਹੇ-ਆਮ ਲੋਕਾਂ ਨੂੰ ਸਿਖਾਇਆ ਹੈ। ਮੈਂ ਸਭਾ ਘਰਾਂ ਅਤੇ ਮੰਦਰ ਵਿਚ ਸਿਖਾਉਂਦਾ ਹੁੰਦਾ ਸੀ+ ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ ਅਤੇ ਮੈਂ ਲੁਕ-ਛਿਪ ਕੇ ਕੁਝ ਨਹੀਂ ਕਿਹਾ।