ਜ਼ਬੂਰ 110:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 110 ਯਹੋਵਾਹ ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ+ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ।”+ ਅਫ਼ਸੀਆਂ 1:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਕਿ ਉਸ ਨੇ ਇਹ ਤਾਕਤ ਵਰਤ ਕੇ ਮਸੀਹ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕੀਤਾ ਅਤੇ ਉਸ ਨੂੰ ਸਵਰਗ ਵਿਚ ਆਪਣੇ ਸੱਜੇ ਹੱਥ ਬਿਠਾਇਆ।+ ਕੁਲੁੱਸੀਆਂ 3:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਪਰ ਜੇ ਤੁਹਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਗਿਆ ਸੀ,+ ਤਾਂ ਸਵਰਗ ਦੀਆਂ ਗੱਲਾਂ ਪਿੱਛੇ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਹੱਥ ਬੈਠਾ ਹੋਇਆ ਹੈ।+
110 ਯਹੋਵਾਹ ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ+ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ।”+
20 ਕਿ ਉਸ ਨੇ ਇਹ ਤਾਕਤ ਵਰਤ ਕੇ ਮਸੀਹ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕੀਤਾ ਅਤੇ ਉਸ ਨੂੰ ਸਵਰਗ ਵਿਚ ਆਪਣੇ ਸੱਜੇ ਹੱਥ ਬਿਠਾਇਆ।+
3 ਪਰ ਜੇ ਤੁਹਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਗਿਆ ਸੀ,+ ਤਾਂ ਸਵਰਗ ਦੀਆਂ ਗੱਲਾਂ ਪਿੱਛੇ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਹੱਥ ਬੈਠਾ ਹੋਇਆ ਹੈ।+