ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 9:14, 15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਫਿਰ ਯੂਹੰਨਾ ਦੇ ਚੇਲਿਆਂ ਨੇ ਆ ਕੇ ਉਸ ਨੂੰ ਪੁੱਛਿਆ: “ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਕਿਉਂ ਨਹੀਂ ਰੱਖਦੇ?”+ 15 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਕੀ ਲਾੜੇ+ ਦੇ ਨਾਲ ਹੁੰਦਿਆਂ ਬਰਾਤੀਆਂ* ਨੂੰ ਸੋਗ ਮਨਾਉਣ ਦੀ ਲੋੜ ਹੈ? ਪਰ ਉਹ ਦਿਨ ਵੀ ਆਉਣਗੇ ਜਦੋਂ ਲਾੜੇ ਨੂੰ ਉਨ੍ਹਾਂ ਤੋਂ ਦੂਰ ਕੀਤਾ ਜਾਵੇਗਾ+ ਅਤੇ ਫਿਰ ਉਹ ਵਰਤ ਰੱਖਣਗੇ।

  • ਲੂਕਾ 5:33-35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਫਿਰ ਉਨ੍ਹਾਂ ਨੇ ਉਸ ਨੂੰ ਕਿਹਾ: “ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਅਕਸਰ ਵਰਤ ਰੱਖਦੇ ਹਨ ਅਤੇ ਅਰਦਾਸਾਂ ਕਰਦੇ ਹਨ, ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਰਹਿੰਦੇ ਹਨ।”+ 34 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਲਾੜੇ ਦੇ ਨਾਲ ਹੁੰਦਿਆਂ ਬਰਾਤੀਆਂ* ਨੂੰ ਵਰਤ ਰੱਖਣ ਲਈ ਕਿੱਦਾਂ ਕਹਿ ਸਕਦੇ ਹੋ? 35 ਪਰ ਉਹ ਦਿਨ ਵੀ ਆਉਣਗੇ ਜਦੋਂ ਲਾੜੇ+ ਨੂੰ ਉਨ੍ਹਾਂ ਤੋਂ ਦੂਰ ਕੀਤਾ ਜਾਵੇਗਾ; ਉਨ੍ਹਾਂ ਦਿਨਾਂ ਵਿਚ ਉਹ ਵਰਤ ਰੱਖਣਗੇ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ