ਮੱਤੀ 12:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਕਿਉਂਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”+ ਲੂਕਾ 6:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”+