ਯੂਹੰਨਾ 15:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਤੁਸੀਂ ਵੀ ਮੇਰੇ ਬਾਰੇ ਗਵਾਹੀ ਦੇਣੀ ਹੈ+ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ। 1 ਪਤਰਸ 5:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸ ਲਈ ਮੈਂ ਮਸੀਹ ਦੇ ਦੁੱਖਾਂ ਦਾ ਗਵਾਹ ਹੋਣ ਦੇ ਨਾਤੇ ਅਤੇ ਪ੍ਰਗਟ ਕੀਤੀ ਜਾਣ ਵਾਲੀ ਮਹਿਮਾ+ ਦਾ ਹਿੱਸੇਦਾਰ ਹੋਣ ਦੇ ਨਾਤੇ ਅਤੇ ਬਜ਼ੁਰਗ ਹੋਣ ਦੇ ਨਾਤੇ ਤੁਹਾਡੇ ਬਜ਼ੁਰਗਾਂ ਨੂੰ ਬੇਨਤੀ ਕਰਦਾ* ਹਾਂ: 2 ਪਤਰਸ 1:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਜਦੋਂ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਤਾਕਤ ਅਤੇ ਮੌਜੂਦਗੀ ਬਾਰੇ ਦੱਸਿਆ ਸੀ, ਤਾਂ ਅਸੀਂ ਤੁਹਾਨੂੰ ਇਨਸਾਨਾਂ ਦੁਆਰਾ ਚਤਰਾਈ ਨਾਲ ਘੜੀਆਂ ਝੂਠੀਆਂ ਕਹਾਣੀਆਂ ਦਾ ਸਹਾਰਾ ਲੈ ਕੇ ਨਹੀਂ ਸਿਖਾਇਆ ਸੀ, ਸਗੋਂ ਅਸੀਂ ਉਸ ਦੀ ਮਹਾਨਤਾ ਨੂੰ ਆਪਣੀ ਅੱਖੀਂ ਦੇਖਿਆ ਸੀ।+
5 ਇਸ ਲਈ ਮੈਂ ਮਸੀਹ ਦੇ ਦੁੱਖਾਂ ਦਾ ਗਵਾਹ ਹੋਣ ਦੇ ਨਾਤੇ ਅਤੇ ਪ੍ਰਗਟ ਕੀਤੀ ਜਾਣ ਵਾਲੀ ਮਹਿਮਾ+ ਦਾ ਹਿੱਸੇਦਾਰ ਹੋਣ ਦੇ ਨਾਤੇ ਅਤੇ ਬਜ਼ੁਰਗ ਹੋਣ ਦੇ ਨਾਤੇ ਤੁਹਾਡੇ ਬਜ਼ੁਰਗਾਂ ਨੂੰ ਬੇਨਤੀ ਕਰਦਾ* ਹਾਂ:
16 ਜਦੋਂ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਤਾਕਤ ਅਤੇ ਮੌਜੂਦਗੀ ਬਾਰੇ ਦੱਸਿਆ ਸੀ, ਤਾਂ ਅਸੀਂ ਤੁਹਾਨੂੰ ਇਨਸਾਨਾਂ ਦੁਆਰਾ ਚਤਰਾਈ ਨਾਲ ਘੜੀਆਂ ਝੂਠੀਆਂ ਕਹਾਣੀਆਂ ਦਾ ਸਹਾਰਾ ਲੈ ਕੇ ਨਹੀਂ ਸਿਖਾਇਆ ਸੀ, ਸਗੋਂ ਅਸੀਂ ਉਸ ਦੀ ਮਹਾਨਤਾ ਨੂੰ ਆਪਣੀ ਅੱਖੀਂ ਦੇਖਿਆ ਸੀ।+