ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮਰਕੁਸ 1:23-25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਨਾਲੇ ਉਦੋਂ ਸਭਾ ਘਰ ਵਿਚ ਇਕ ਆਦਮੀ ਸੀ ਜਿਸ ਨੂੰ ਦੁਸ਼ਟ ਦੂਤ ਚਿੰਬੜਿਆ ਹੋਇਆ ਸੀ ਤੇ ਉਸ ਨੇ ਉੱਚੀ-ਉੱਚੀ ਕਿਹਾ: 24 “ਹੇ ਯਿਸੂ ਨਾਸਰੀ, ਤੇਰਾ ਸਾਡੇ ਨਾਲ ਕੀ ਵਾਸਤਾ?+ ਕੀ ਤੂੰ ਸਾਨੂੰ ਖ਼ਤਮ ਕਰਨ ਆਇਆ ਹੈਂ? ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਸੇਵਕ ਹੈਂ।”+ 25 ਪਰ ਯਿਸੂ ਨੇ ਉਸ ਨੂੰ ਝਿੜਕਦੇ ਹੋਏ ਕਿਹਾ: “ਚੁੱਪ ਰਹਿ ਤੇ ਇਸ ਵਿੱਚੋਂ ਨਿਕਲ ਜਾ!”

  • ਮਰਕੁਸ 3:11, 12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਦੁਸ਼ਟ ਦੂਤ*+ ਜਦ ਵੀ ਉਸ ਨੂੰ ਦੇਖਦੇ ਸਨ, ਤਾਂ ਉਹ ਉਸ ਅੱਗੇ ਝੁਕ ਕੇ ਉੱਚੀ ਆਵਾਜ਼ ਵਿਚ ਕਹਿੰਦੇ ਸਨ: “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”+ 12 ਪਰ ਉਸ ਨੇ ਉਨ੍ਹਾਂ ਨੂੰ ਕਈ ਵਾਰ ਸਖ਼ਤੀ ਨਾਲ ਇਹ ਦੱਸਣ ਤੋਂ ਵਰਜਿਆ ਕਿ ਉਹ ਕੌਣ ਹੈ।+

  • ਲੂਕਾ 4:33-35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਉਸ ਵਕਤ ਸਭਾ ਘਰ ਵਿਚ ਇਕ ਆਦਮੀ ਸੀ ਜਿਸ ਨੂੰ ਦੁਸ਼ਟ ਦੂਤ ਚਿੰਬੜਿਆ ਹੋਇਆ ਸੀ ਤੇ ਉਸ ਨੇ ਉੱਚੀ-ਉੱਚੀ ਕਿਹਾ:+ 34 “ਹੇ ਯਿਸੂ ਨਾਸਰੀ,+ ਤੇਰਾ ਸਾਡੇ ਨਾਲ ਕੀ ਵਾਸਤਾ? ਕੀ ਤੂੰ ਸਾਨੂੰ ਖ਼ਤਮ ਕਰਨ ਆਇਆ ਹੈਂ? ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਸੇਵਕ ਹੈਂ।”+ 35 ਪਰ ਯਿਸੂ ਨੇ ਉਸ ਨੂੰ ਝਿੜਕਦੇ ਹੋਏ ਕਿਹਾ: “ਚੁੱਪ ਰਹਿ ਤੇ ਇਸ ਵਿੱਚੋਂ ਨਿਕਲ ਜਾ!” ਇਸ ਲਈ ਦੁਸ਼ਟ ਦੂਤ ਨੇ ਉਨ੍ਹਾਂ ਦੇ ਸਾਮ੍ਹਣੇ ਉਸ ਆਦਮੀ ਨੂੰ ਜ਼ਮੀਨ ਉੱਤੇ ਸੁੱਟਿਆ, ਪਰ ਉਸ ਨੂੰ ਬਿਨਾਂ ਕੋਈ ਸੱਟ-ਚੋਟ ਲਾਏ ਉਸ ਵਿੱਚੋਂ ਨਿਕਲ ਗਿਆ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ