ਮੱਤੀ 5:2, 3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਫਿਰ ਉਹ ਉਨ੍ਹਾਂ ਨੂੰ ਸਿੱਖਿਆ ਦੇਣ ਲੱਗਾ: 3 “ਖ਼ੁਸ਼ ਹਨ ਜਿਹੜੇ ਪਰਮੇਸ਼ੁਰ ਦੀ ਅਗਵਾਈ ਲਈ ਤਰਸਦੇ ਹਨ*+ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ। ਯਾਕੂਬ 2:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਮੇਰੇ ਪਿਆਰੇ ਭਰਾਵੋ, ਸੁਣੋ। ਕੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਹੀਂ ਚੁਣਿਆ ਜਿਹੜੇ ਦੁਨੀਆਂ ਦੀਆਂ ਨਜ਼ਰਾਂ ਵਿਚ ਗ਼ਰੀਬ ਹਨ ਤਾਂਕਿ ਉਹ ਨਿਹਚਾ ਵਿਚ ਧਨੀ ਹੋਣ+ ਅਤੇ ਰਾਜ ਦੇ ਵਾਰਸ ਬਣਨ ਜਿਸ ਦਾ ਵਾਅਦਾ ਉਸ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਹੈ ਜਿਹੜੇ ਉਸ ਨੂੰ ਪਿਆਰ ਕਰਦੇ ਹਨ?+
2 ਫਿਰ ਉਹ ਉਨ੍ਹਾਂ ਨੂੰ ਸਿੱਖਿਆ ਦੇਣ ਲੱਗਾ: 3 “ਖ਼ੁਸ਼ ਹਨ ਜਿਹੜੇ ਪਰਮੇਸ਼ੁਰ ਦੀ ਅਗਵਾਈ ਲਈ ਤਰਸਦੇ ਹਨ*+ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।
5 ਮੇਰੇ ਪਿਆਰੇ ਭਰਾਵੋ, ਸੁਣੋ। ਕੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਹੀਂ ਚੁਣਿਆ ਜਿਹੜੇ ਦੁਨੀਆਂ ਦੀਆਂ ਨਜ਼ਰਾਂ ਵਿਚ ਗ਼ਰੀਬ ਹਨ ਤਾਂਕਿ ਉਹ ਨਿਹਚਾ ਵਿਚ ਧਨੀ ਹੋਣ+ ਅਤੇ ਰਾਜ ਦੇ ਵਾਰਸ ਬਣਨ ਜਿਸ ਦਾ ਵਾਅਦਾ ਉਸ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਹੈ ਜਿਹੜੇ ਉਸ ਨੂੰ ਪਿਆਰ ਕਰਦੇ ਹਨ?+