ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 107:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਉਸ ਨੇ ਪਿਆਸਿਆਂ ਦੀ ਪਿਆਸ ਬੁਝਾਈ

      ਅਤੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ।+

  • ਯਸਾਯਾਹ 55:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 55 ਹੇ ਸਾਰੇ ਪਿਆਸੇ ਲੋਕੋ, ਆਓ,+ ਪਾਣੀ ਦੇ ਕੋਲ ਆਓ!+

      ਜਿਨ੍ਹਾਂ ਕੋਲ ਪੈਸੇ ਨਹੀਂ, ਤੁਸੀਂ ਆਓ, ਲਓ ਤੇ ਖਾਓ!

      ਹਾਂ, ਆਓ ਅਤੇ ਬਿਨਾਂ ਪੈਸੇ ਦਿੱਤੇ, ਮੁਫ਼ਤ ਵਿਚ+ ਦਾਖਰਸ ਤੇ ਦੁੱਧ ਲੈ ਲਓ।+

  • ਯਿਰਮਿਯਾਹ 31:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਮੈਂ ਥੱਕੇ-ਟੁੱਟੇ ਲੋਕਾਂ ਵਿਚ ਜਾਨ ਪਾਵਾਂਗਾ ਅਤੇ ਲਿੱਸੇ ਲੋਕਾਂ ਨੂੰ ਰਜਾਵਾਂਗਾ।”+

  • ਮੱਤੀ 5:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 “ਖ਼ੁਸ਼ ਹਨ ਜਿਹੜੇ ਇਨਸਾਫ਼ ਦੇ ਭੁੱਖੇ ਅਤੇ ਪਿਆਸੇ ਹਨ*+ ਕਿਉਂਕਿ ਉਨ੍ਹਾਂ ਨੂੰ ਰਜਾਇਆ ਜਾਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ