59 ਜਦੋਂ ਉਹ ਇਸਤੀਫ਼ਾਨ ਦੇ ਪੱਥਰ ਮਾਰ ਰਹੇ ਸਨ, ਤਾਂ ਉਸ ਨੇ ਇਹ ਫ਼ਰਿਆਦ ਕੀਤੀ: “ਪ੍ਰਭੂ ਯਿਸੂ, ਮੈਂ ਆਪਣੀ ਜਾਨ ਤੇਰੇ ਹਵਾਲੇ ਕਰਦਾ ਹਾਂ।” 60 ਫਿਰ ਉਸ ਨੇ ਗੋਡੇ ਟੇਕ ਕੇ ਉੱਚੀ ਆਵਾਜ਼ ਵਿਚ ਕਿਹਾ: “ਯਹੋਵਾਹ, ਇਨ੍ਹਾਂ ਲੋਕਾਂ ਨੂੰ ਇਸ ਪਾਪ ਦੀ ਸਜ਼ਾ ਨਾ ਦੇਈਂ।”+ ਇਹ ਕਹਿਣ ਤੋਂ ਬਾਅਦ ਉਹ ਮੌਤ ਦੀ ਨੀਂਦ ਸੌਂ ਗਿਆ।