ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 22:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 “ਜੇ ਤੂੰ ਮੇਰੇ ਲੋਕਾਂ ਵਿੱਚੋਂ ਕਿਸੇ ਗ਼ਰੀਬ* ਨੂੰ ਪੈਸੇ ਉਧਾਰ ਦਿੰਦਾ ਹੈਂ, ਤਾਂ ਤੂੰ ਉਸ ਨਾਲ ਕਿਸੇ ਸ਼ਾਹੂਕਾਰ ਵਾਂਗ ਪੇਸ਼ ਨਾ ਆਈਂ। ਤੂੰ ਉਸ ਤੋਂ ਵਿਆਜ ਨਾ ਲਵੀਂ।+

  • ਲੇਵੀਆਂ 25:37
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 37 ਤੂੰ ਉਸ ਨੂੰ ਆਪਣੇ ਪੈਸੇ ਵਿਆਜ ਉੱਤੇ ਨਾ ਦੇ+ ਜਾਂ ਮੁਨਾਫ਼ਾ ਕਰਨ ਲਈ ਆਪਣਾ ਭੋਜਨ ਉਧਾਰ ਨਾ ਦੇ।

  • ਬਿਵਸਥਾ ਸਾਰ 23:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਤੁਸੀਂ ਪਰਦੇਸੀ ਤੋਂ ਵਿਆਜ ਲੈ ਸਕਦੇ ਹੋ,+ ਪਰ ਤੁਸੀਂ ਆਪਣੇ ਭਰਾ ਤੋਂ ਵਿਆਜ ਨਾ ਮੰਗਿਓ+ ਤਾਂਕਿ ਜਿਸ ਦੇਸ਼ ʼਤੇ ਤੁਸੀਂ ਕਬਜ਼ਾ ਕਰਨ ਜਾ ਰਹੇ ਹੋ, ਉੱਥੇ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਹਰ ਕੰਮ ਉੱਤੇ ਬਰਕਤ ਪਾਵੇ।+

  • ਜ਼ਬੂਰ 37:25, 26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਮੈਂ ਪਹਿਲਾਂ ਜਵਾਨ ਸੀ, ਹੁਣ ਬੁੱਢਾ ਹੋ ਗਿਆ ਹਾਂ,

      ਪਰ ਮੈਂ ਨਾ ਤਾਂ ਕਦੇ ਧਰਮੀ ਨੂੰ ਤਿਆਗਿਆ ਹੋਇਆ+

      ਅਤੇ ਨਾ ਹੀ ਉਸ ਦੇ ਬੱਚਿਆਂ ਨੂੰ ਰੋਟੀ* ਲਈ ਹੱਥ ਫੈਲਾਉਂਦੇ ਦੇਖਿਆ ਹੈ।+

      26 ਉਹ ਹਮੇਸ਼ਾ ਖੁੱਲ੍ਹੇ ਦਿਲ ਨਾਲ ਉਧਾਰ ਦਿੰਦਾ ਹੈ,+

      ਉਸ ਦੇ ਬੱਚਿਆਂ ਨੂੰ ਬਰਕਤਾਂ ਮਿਲਣਗੀਆਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ