ਮੱਤੀ 5:45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 45 ਤਾਂਕਿ ਤੁਸੀਂ ਆਪਣੇ ਸਵਰਗੀ ਪਿਤਾ ਦੇ ਪੁੱਤਰ ਬਣੋ+ ਕਿਉਂਕਿ ਉਹ ਆਪਣਾ ਸੂਰਜ ਬੁਰਿਆਂ ਅਤੇ ਚੰਗਿਆਂ ਦੋਹਾਂ ʼਤੇ ਚਾੜ੍ਹਦਾ ਹੈ ਅਤੇ ਨੇਕ ਤੇ ਦੁਸ਼ਟ ਦੋਹਾਂ ʼਤੇ ਮੀਂਹ ਵਰ੍ਹਾਉਂਦਾ ਹੈ।+ ਰਸੂਲਾਂ ਦੇ ਕੰਮ 14:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਫਿਰ ਵੀ ਉਹ ਭਲਾਈ ਕਰਦਾ ਰਿਹਾ ਅਤੇ ਇਸ ਤਰ੍ਹਾਂ ਆਪਣੇ ਬਾਰੇ ਗਵਾਹੀ ਦਿੰਦਾ ਰਿਹਾ।+ ਉਹ ਤੁਹਾਡੇ ਲਈ ਆਕਾਸ਼ੋਂ ਮੀਂਹ ਵਰ੍ਹਾ ਕੇ ਤੇ ਚੰਗੀ ਪੈਦਾਵਾਰ ਵਾਲੀਆਂ ਰੁੱਤਾਂ ਦੇ ਕੇ+ ਤੁਹਾਨੂੰ ਖਾਣ-ਪੀਣ ਵਾਲੀਆਂ ਚੀਜ਼ਾਂ ਨਾਲ ਰਜਾਉਂਦਾ ਰਿਹਾ ਅਤੇ ਤੁਹਾਡੇ ਦਿਲਾਂ ਨੂੰ ਖ਼ੁਸ਼ੀਆਂ ਨਾਲ ਭਰਦਾ ਰਿਹਾ।”+
45 ਤਾਂਕਿ ਤੁਸੀਂ ਆਪਣੇ ਸਵਰਗੀ ਪਿਤਾ ਦੇ ਪੁੱਤਰ ਬਣੋ+ ਕਿਉਂਕਿ ਉਹ ਆਪਣਾ ਸੂਰਜ ਬੁਰਿਆਂ ਅਤੇ ਚੰਗਿਆਂ ਦੋਹਾਂ ʼਤੇ ਚਾੜ੍ਹਦਾ ਹੈ ਅਤੇ ਨੇਕ ਤੇ ਦੁਸ਼ਟ ਦੋਹਾਂ ʼਤੇ ਮੀਂਹ ਵਰ੍ਹਾਉਂਦਾ ਹੈ।+
17 ਫਿਰ ਵੀ ਉਹ ਭਲਾਈ ਕਰਦਾ ਰਿਹਾ ਅਤੇ ਇਸ ਤਰ੍ਹਾਂ ਆਪਣੇ ਬਾਰੇ ਗਵਾਹੀ ਦਿੰਦਾ ਰਿਹਾ।+ ਉਹ ਤੁਹਾਡੇ ਲਈ ਆਕਾਸ਼ੋਂ ਮੀਂਹ ਵਰ੍ਹਾ ਕੇ ਤੇ ਚੰਗੀ ਪੈਦਾਵਾਰ ਵਾਲੀਆਂ ਰੁੱਤਾਂ ਦੇ ਕੇ+ ਤੁਹਾਨੂੰ ਖਾਣ-ਪੀਣ ਵਾਲੀਆਂ ਚੀਜ਼ਾਂ ਨਾਲ ਰਜਾਉਂਦਾ ਰਿਹਾ ਅਤੇ ਤੁਹਾਡੇ ਦਿਲਾਂ ਨੂੰ ਖ਼ੁਸ਼ੀਆਂ ਨਾਲ ਭਰਦਾ ਰਿਹਾ।”+