ਜ਼ਬੂਰ 78:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਮੈਂ ਆਪਣੇ ਮੂੰਹੋਂ ਇਕ ਕਹਾਵਤ ਬੋਲਾਂਗਾ। ਮੈਂ ਪੁਰਾਣੇ ਸਮੇਂ ਦੀਆਂ ਬੁਝਾਰਤਾਂ ਪਾਵਾਂਗਾ।+ ਮੱਤੀ 13:34, 35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਯਿਸੂ ਨੇ ਮਿਸਾਲਾਂ ਵਰਤ ਕੇ ਭੀੜ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ। ਅਸਲ ਵਿਚ, ਉਹ ਮਿਸਾਲ ਵਰਤੇ ਬਿਨਾਂ ਉਨ੍ਹਾਂ ਨਾਲ ਗੱਲ ਨਹੀਂ ਸੀ ਕਰਦਾ+ 35 ਤਾਂਕਿ ਨਬੀ ਰਾਹੀਂ ਕਹੀ ਇਹ ਗੱਲ ਪੂਰੀ ਹੋਵੇ: “ਮੈਂ ਗੱਲ ਕਰਨ ਵੇਲੇ ਮਿਸਾਲਾਂ ਵਰਤਾਂਗਾ ਅਤੇ ਉਨ੍ਹਾਂ ਗੱਲਾਂ ਦਾ ਐਲਾਨ ਕਰਾਂਗਾ ਜਿਹੜੀਆਂ ਨੀਂਹ* ਰੱਖਣ ਦੇ ਸਮੇਂ ਤੋਂ ਲੁਕੀਆਂ ਹੋਈਆਂ ਹਨ।”+ ਮਰਕੁਸ 4:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਅਸਲ ਵਿਚ, ਉਹ ਕਦੇ ਵੀ ਮਿਸਾਲ ਵਰਤੇ ਬਿਨਾਂ ਉਨ੍ਹਾਂ ਨਾਲ ਗੱਲ ਨਹੀਂ ਸੀ ਕਰਦਾ, ਪਰ ਜਦ ਉਹ ਆਪਣੇ ਚੇਲਿਆਂ ਨਾਲ ਇਕੱਲਾ ਹੁੰਦਾ ਸੀ, ਤਾਂ ਉਹ ਉਨ੍ਹਾਂ ਨੂੰ ਸਭ ਗੱਲਾਂ ਸਮਝਾ ਦਿੰਦਾ ਸੀ।+
34 ਯਿਸੂ ਨੇ ਮਿਸਾਲਾਂ ਵਰਤ ਕੇ ਭੀੜ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ। ਅਸਲ ਵਿਚ, ਉਹ ਮਿਸਾਲ ਵਰਤੇ ਬਿਨਾਂ ਉਨ੍ਹਾਂ ਨਾਲ ਗੱਲ ਨਹੀਂ ਸੀ ਕਰਦਾ+ 35 ਤਾਂਕਿ ਨਬੀ ਰਾਹੀਂ ਕਹੀ ਇਹ ਗੱਲ ਪੂਰੀ ਹੋਵੇ: “ਮੈਂ ਗੱਲ ਕਰਨ ਵੇਲੇ ਮਿਸਾਲਾਂ ਵਰਤਾਂਗਾ ਅਤੇ ਉਨ੍ਹਾਂ ਗੱਲਾਂ ਦਾ ਐਲਾਨ ਕਰਾਂਗਾ ਜਿਹੜੀਆਂ ਨੀਂਹ* ਰੱਖਣ ਦੇ ਸਮੇਂ ਤੋਂ ਲੁਕੀਆਂ ਹੋਈਆਂ ਹਨ।”+
34 ਅਸਲ ਵਿਚ, ਉਹ ਕਦੇ ਵੀ ਮਿਸਾਲ ਵਰਤੇ ਬਿਨਾਂ ਉਨ੍ਹਾਂ ਨਾਲ ਗੱਲ ਨਹੀਂ ਸੀ ਕਰਦਾ, ਪਰ ਜਦ ਉਹ ਆਪਣੇ ਚੇਲਿਆਂ ਨਾਲ ਇਕੱਲਾ ਹੁੰਦਾ ਸੀ, ਤਾਂ ਉਹ ਉਨ੍ਹਾਂ ਨੂੰ ਸਭ ਗੱਲਾਂ ਸਮਝਾ ਦਿੰਦਾ ਸੀ।+